ਗਿਣਤੀ 27:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਮੂਸਾ ਦੇ ਅੱਗੇ, ਅਲਆਜ਼ਾਰ ਜਾਜਕ, ਪ੍ਰਧਾਨਾਂ ਅਤੇ ਸਾਰੀ ਮੰਡਲੀ ਦੇ ਅੱਗੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਵਿੱਚ ਖੜ੍ਹੇ ਹੋ ਕੇ ਆਖਿਆ, Sien die hoofstukਪਵਿੱਤਰ ਬਾਈਬਲ O.V. Bible (BSI)2 ਅਤੇ ਮੂਸਾ ਦੇ ਅੱਗੇ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਪਰਧਾਨਾਂ ਅਤੇ ਸਾਰੀ ਮੰਡਲੀ ਦੇ ਅੱਗੇ ਮੰਡਲੀ ਦੇ ਤੰਬੂ ਦੇ ਦਰਵੱਜੇ ਵਿੱਚ ਖਲੋ ਕੇ ਆਖਿਆ, Sien die hoofstukਪਵਿੱਤਰ ਬਾਈਬਲ2 ਇਹ ਪੰਜੇ ਔਰਤਾਂ, ਮੰਡਲੀ ਵਾਲੇ ਤੰਬੂ ਵੱਲ ਗਈਆਂ ਅਤੇ ਮੂਸਾ, ਜਾਜਕ ਅਲਆਜ਼ਾਰ, ਆਗੂਆ ਅਤੇ ਇਸਰਾਏਲ ਦੇ ਸਮੂਹ ਲੋਕਾਂ ਸਾਹਮਣੇ ਖਲੋ ਗਈਆਂ। ਪੰਜਾਂ ਧੀਆਂ ਨੇ ਆਖਿਆ, Sien die hoofstuk |