Aanlyn Bybel

- Advertensies -




ਗਿਣਤੀ 27:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਸਾਡੇ ਪਿਤਾ ਦਾ ਨਾਮ ਉਸ ਦੇ ਟੱਬਰ ਵਿੱਚੋਂ ਪੁੱਤਰ ਨਾ ਹੋਣ ਦੇ ਕਾਰਨ ਕਿਉਂ ਮਿਟਾਇਆ ਜਾਵੇ? ਸਾਨੂੰ ਵੀ ਸਾਡੇ ਪਿਤਾ ਦੇ ਭਰਾਵਾਂ ਨਾਲ ਜ਼ਮੀਨ ਦਿਓ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਸਾਡੇ ਪਿਤਾ ਦਾ ਨਾਉਂ ਉਸ ਦੇ ਟੱਬਰ ਵਿੱਚੋਂ ਨਾ ਹੋਣ ਦੇ ਕਾਰਨ ਕਿਉਂ ਮਿਟਾਇਆ ਜਾਵੇ? ਸਾਨੂੰ ਵੀ ਸਾਡੇ ਪਿਤਾ ਦੇ ਭਰਾਵਾਂ ਨਾਲ ਮਿਲਖ ਦਿਓ

Sien die hoofstuk Kopieer

ਪਵਿੱਤਰ ਬਾਈਬਲ

4 ਨਤੀਜਤਨ, ਸਾਡੇ ਪਿਤਾ ਦਾ ਨਾਮ ਹਟਾ ਦਿੱਤਾ ਜਾਵੇਗਾ ਕਿਉਂਕਿ ਉਸ ਦੇ ਕੋਈ ਪੁੱਤਰ ਨਹੀਂ ਸਨ। ਇਹ ਉਚਿਤ ਨਹੀਂ ਕਿ ਸਾਡੇ ਪਿਤਾ ਦਾ ਨਾਮ ਜਾਰੀ ਨਾ ਰਹੇ। ਇਸ ਲਈ ਅਸੀਂ ਤੁਹਾਡੇ ਕੋਲੋਂ ਉਸ ਜ਼ਮੀਨ ਦਾ ਕੁਝ ਹਿੱਸਾ ਮੰਗਦੀਆਂ ਹਾਂ ਜਿਹੜੀ ਸਾਡੇ ਪਿਤਾ ਦੇ ਭਰਾਵਾਂ ਨੂੰ ਮਿਲੇਗੀ।”

Sien die hoofstuk Kopieer




ਗਿਣਤੀ 27:4

Volg ons:

Advertensies


Advertensies