ਗਿਣਤੀ 27:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤੂੰ ਇਸਰਾਏਲੀਆਂ ਨੂੰ ਬੋਲ ਕਿ ਜੇ ਕੋਈ ਮਨੁੱਖ ਮਰ ਜਾਵੇ ਅਤੇ ਉਸ ਦਾ ਪੁੱਤਰ ਨਾ ਹੋਵੇ ਤਾਂ ਉਸ ਦੀ ਜ਼ਮੀਨ ਉਸ ਦੀ ਧੀ ਨੂੰ ਦੇਵੋ। Sien die hoofstukਪਵਿੱਤਰ ਬਾਈਬਲ O.V. Bible (BSI)8 ਤੂੰ ਇਸਰਾਏਲੀਆਂ ਨੂੰ ਬੋਲ ਕਿ ਜੋ ਕੋਈ ਮਨੁੱਖ ਮਰ ਜਾਵੇ ਅਤੇ ਉਸ ਦਾ ਪੁੱਤ੍ਰ ਨਾ ਹੋਵੇ ਤਾਂ ਉਸ ਦੀ ਮਿਲਖ ਉਸ ਦੀ ਧੀ ਤੀਕ ਪਹੁੰਚਾਓ Sien die hoofstukਪਵਿੱਤਰ ਬਾਈਬਲ8 “ਇਸ ਲਈ ਇਸਰਾਏਲ ਦੇ ਲੋਕਾਂ ਲਈ ਇਹ, ਬਿਧੀ ਬਣਾ ਦਿਉ, ‘ਜੇ ਕਿਸੇ ਬੰਦੇ ਦੇ ਕੋਈ ਪੁੱਤਰ ਨਾ ਹੋਵੇ ਅਤੇ ਉਹ ਮਰ ਜਾਵੇ, ਉਸਦੀ ਹਰ ਚੀਜ਼ ਉਸ ਦੀਆਂ ਧੀਆਂ ਨੂੰ ਦਿੱਤੀ ਜਾਣੀ ਚਾਹੀਦੀ ਹੈ। Sien die hoofstuk |