ਗਿਣਤੀ 3:12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਵੇਖ, ਮੈਂ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਸਾਰੇ ਪਹਿਲੌਠਿਆਂ ਦੇ ਥਾਂ ਜਿਹੜੇ ਇਸਰਾਏਲ ਵਿੱਚ ਹਨ, ਲੈ ਲਿਆ ਹੈ ਇਸ ਤਰ੍ਹਾਂ ਲੇਵੀ ਮੇਰੇ ਹੋਣਗੇ। Sien die hoofstukਪਵਿੱਤਰ ਬਾਈਬਲ O.V. Bible (BSI)12 ਮੈਂ, ਵੇਖ, ਮੈਂ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਸਾਰੇ ਪਲੋਠਿਆਂ ਦੇ ਥਾਂ ਜਿਹੜੇ ਇਸਰਾਏਲੀਆਂ ਵਿੱਚ ਕੁੱਖ ਨੂੰ ਖੋਲ੍ਹਦੇ ਹਨ ਲੈ ਲਿਆ ਹੈ ਸੋ ਇਉਂ ਲੇਵੀ ਮੇਰੇ ਹੋਣਗੇ Sien die hoofstukਪਵਿੱਤਰ ਬਾਈਬਲ12 “ਮੈਂ ਤੁਹਾਨੂੰ ਆਖਿਆ ਸੀ ਕਿ ਇਸਰਾਏਲ ਦੇ ਹਰ ਪਰਿਵਾਰ ਨੂੰ, ਆਪਣਾ ਪਹਿਲੋਠਾ ਪੁੱਤਰ ਮੈਨੂੰ ਭੇਟ ਚੜ੍ਹਾਉਣਾ ਚਾਹੀਦਾ ਹੈ। ਪਰ ਹੁਣ ਮੈਂ ਲੇਵੀਆਂ ਦੀ ਚੋਣ ਆਪਣੀ ਸੇਵਾ ਕਰਨ ਲਈ ਕਰ ਰਿਹਾ ਹਾਂ। ਉਹ ਮੇਰੇ ਹੋਣਗੇ। ਇਸ ਲਈ ਇਸਰਾਏਲ ਦੇ ਹੋਰਨਾਂ ਲੋਕਾਂ ਨੂੰ ਆਪਣੇ ਪਹਿਲੋਠੇ ਪੁੱਤਰ ਮੈਨੂੰ ਭੇਟ ਨਹੀਂ ਕਰਨੇ ਪੈਣਗੇ। Sien die hoofstuk |