ਗਿਣਤੀ 3:13 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਕਿਉਂ ਜੋ ਹਰ ਇੱਕ ਪਹਿਲੌਠਾ ਮੇਰਾ ਹੈ ਜਿਸ ਦਿਨ ਤੋਂ ਮੈਂ ਮਿਸਰ ਦੇਸ ਵਿੱਚ ਹਰ ਇੱਕ ਪਹਿਲੌਠਾ ਮਾਰਿਆ। ਮੈਂ ਆਪਣੇ ਲਈ ਹਰ ਇੱਕ ਪਹਿਲੌਠਾ ਇਸਰਾਏਲ ਵਿੱਚ ਆਦਮੀ ਤੋਂ ਲੈ ਕੇ ਡੰਗਰ ਤੱਕ ਪਵਿੱਤਰ ਕੀਤਾ, ਉਹ ਮੇਰੇ ਹੋਣਗੇ। ਮੈਂ ਯਹੋਵਾਹ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)13 ਕਿਉਂ ਜੋ ਹਰ ਇੱਕ ਪਲੌਠਾ ਮੇਰਾ ਹੈ ਜਿਸ ਦਿਨ ਤੋਂ ਮੈਂ ਮਿਸਰ ਦੇਸ ਵਿੱਚ ਹਰ ਇੱਕ ਪਲੋਠਾ ਮਾਰਿਆ। ਮੈਂ ਆਪਣੇ ਲਈ ਹਰ ਇੱਕ ਪਲੌਠਾ ਇਸਰਾਏਲ ਵਿੱਚ ਆਦਮੀ ਤੋਂ ਲੈ ਕੇ ਡੰਗਰ ਤੀਕ ਪਵਿੱਤ੍ਰ ਕੀਤਾ, ਓਹ ਮੇਰੇ ਹੋਣਗੇ। ਮੈਂ ਯਹੋਵਾਹ ਹਾਂ।। Sien die hoofstukਪਵਿੱਤਰ ਬਾਈਬਲ13 ਜਦੋਂ ਤੁਸੀਂ ਮਿਸਰ ਵਿੱਚ ਸੀ, ਮੈਂ ਮਿਸਰੀ ਲੋਕਾਂ ਦੇ ਸਾਰੇ ਪਹਿਲੋਠੇ ਪੁੱਤਰਾਂ ਨੂੰ ਮਾਰ ਦਿੱਤਾ ਸੀ। ਉਸ ਸਮੇਂ ਮੈਂ ਇਸਰਾਏਲ ਦੇ ਸਾਰੇ ਪਹਿਲੋਠੇ ਪੁੱਤਰਾਂ ਨੂੰ ਅਪਨਾ ਲਿਆ ਸੀ। ਸਾਰੇ ਹੀ ਪਹਿਲੋਠੇ ਬੱਚੇ ਅਤੇ ਪਹਿਲੋਠੇ ਜਾਨਵਰ ਮੇਰੇ ਸਨ ਪਰ ਹੁਣ ਮੈਂ ਪਹਿਲੋਠੇ ਬੱਚਿਆ ਨੂੰ ਤੁਹਾਨੂੰ ਵਾਪਸ ਕਰ ਰਿਹਾ ਹਾਂ, ਅਤੇ ਮੈਂ ਲੇਵੀਆ ਨੂੰ ਆਪਣਾ ਬਣਾ ਰਿਹਾ ਹਾਂ। ਮੈਂ ਯਹੋਵਾਹ ਹਾਂ।” Sien die hoofstuk |