ਗਿਣਤੀ 3:15 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਲੇਵੀਆਂ ਵਿੱਚੋਂ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਉਹਨਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਤੇ ਉਨ੍ਹਾਂ ਦੇ ਟੱਬਰਾਂ ਅਨੁਸਾਰ ਗਿਣ। Sien die hoofstukਪਵਿੱਤਰ ਬਾਈਬਲ O.V. Bible (BSI)15 ਲੇਵੀਆਂ ਨੂੰ ਗਿਣ। ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਤੇ ਉਨ੍ਹਾਂ ਦੇ ਟੱਬਰਾਂ ਦੇ ਅਨੁਸਾਰ ਗਿਣ। ਹਰ ਨਰ ਇੱਕ ਮਹੀਨੇ ਤੋਂ ਉੱਪਰ ਦਾ ਗਿਣੀ Sien die hoofstukਪਵਿੱਤਰ ਬਾਈਬਲ15 “ਲੇਵੀ ਦੇ ਪਰਿਵਾਰ-ਸਮੂਹ ਦੇ ਸਾਰੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਦੀ ਗਿਣਤੀ ਕਰ। ਹਰੇਕ ਆਦਮੀ ਜਾਂ ਬੱਚੇ ਦੀ ਗਿਣਤੀ ਕਰ ਜਿਹੜਾ ਇੱਕ ਮਹੀਨੇ ਦਾ ਜਾਂ ਇਸਤੋਂ ਵੱਡੇਰਾ ਹੈ।” Sien die hoofstuk |