ਗਿਣਤੀ 3:20 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਮਰਾਰੀ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ, ਮਹਲੀ ਅਤੇ ਮੂਸ਼ੀ। ਇਹ ਲੇਵੀ ਦੇ ਪਰਿਵਾਰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਹਨ। Sien die hoofstukਪਵਿੱਤਰ ਬਾਈਬਲ O.V. Bible (BSI)20 ਮਰਾਰੀ ਦੇ ਪੁੱਤ੍ਰ ਉਨ੍ਹਾਂ ਦੇ ਟੱਬਰਾਂ ਅਨੁਸਾਰ,- ਮਹਲੀ ਅਰ ਮੂਸ਼ੀ। ਏਹ ਲੇਵੀ ਦੇ ਟੱਬਰ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਹਨ Sien die hoofstukਪਵਿੱਤਰ ਬਾਈਬਲ20 ਮਰਾਰੀ ਪਰਿਵਾਰ-ਸਮੂਹ ਸਨ: ਮਹਲੀ ਅਤੇ ਮੂਸ਼ੀ। ਇਹ ਪਰਿਵਾਰ ਹਨ ਜਿਹੜੇ ਲੇਵੀ ਦੇ ਪਰਿਵਾਰ-ਸਮੂਹ ਦੇ ਸਨ। Sien die hoofstuk |