ਗਿਣਤੀ 3:27 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਕਹਾਥ ਵਿੱਚੋਂ ਅਮਰਾਮੀਆਂ ਦਾ ਪਰਿਵਾਰ ਅਤੇ ਯਿਸਹਾਰੀਆਂ ਦਾ ਪਰਿਵਾਰ ਅਤੇ ਹਬਰੋਨੀਆਂ ਦਾ ਪਰਿਵਾਰ ਅਤੇ ਉੱਜ਼ੀਏਲੀਆਂ ਦਾ ਪਰਿਵਾਰ ਸੀ। ਇਹ ਕਹਾਥ ਦੇ ਸਨ। Sien die hoofstukਪਵਿੱਤਰ ਬਾਈਬਲ O.V. Bible (BSI)27 ਕਹਾਥ ਵਿੱਚੋਂ ਅਮਰਾਮੀਆਂ ਦਾ ਟੱਬਰ ਅਤੇ ਯਿਸਹਾਰੀਆਂ ਦਾ ਟੱਬਰ ਅਤੇ ਹਬਰੋਨੀਆਂ ਦਾ ਟੱਬਰ ਉੱਜ਼ੀਏਲੀਆਂ ਦਾ ਟੱਬਰ ਸਨ। ਏਹ ਕਹਾਥ ਦੇ ਸਨ Sien die hoofstukਪਵਿੱਤਰ ਬਾਈਬਲ27 ਅਮਰਾਮ, ਯਿਸਾਹਾਰ, ਹਬਰੋਨ ਅਤੇ ਉੱਜ਼ੀਏਲ ਦੇ ਪਰਿਵਾਰ ਕਹਾਥ ਦੇ ਪਰਿਵਾਰ ਨਾਲ ਸੰਬੰਧਿਤ ਸਨ। ਉਹ ਕਹਾਥੀ ਪਰਿਵਰ-ਸਮੂਹ ਵਿੱਚੋਂ ਸਨ। Sien die hoofstuk |