ਗਿਣਤੀ 3:28 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਸਾਰੇ ਪੁਰਖਾਂ ਦੀ ਗਿਣਤੀ ਜਿਹੜੇ ਇੱਕ ਮਹੀਨੇ ਅਤੇ ਇਸ ਤੋਂ ਉੱਪਰ ਦੇ ਸਨ, ਅੱਠ ਹਜ਼ਾਰ ਛੇ ਸੌ ਸੀ ਜਿਹੜੇ ਪਵਿੱਤਰ ਸਥਾਨ ਦੇ ਜ਼ਿੰਮੇਵਾਰ ਸਨ। Sien die hoofstukਪਵਿੱਤਰ ਬਾਈਬਲ O.V. Bible (BSI)28 ਸਾਰੇਂ ਨਰਾਂ ਦੀ ਗਿਣਤੀ ਜਿਹੜੇ ਇੱਕ ਮਹੀਨੇ ਤੋਂ ਉੱਪਰ ਦੇ ਸਨ ਅੱਠ ਹਜ਼ਾਰ ਛੇ ਸੌ ਸੀ ਜਿਹੜੇ ਪਵਿੱਤ੍ਰ ਅਸਥਾਨ ਦੇ ਜ਼ੁੰਮੇਵਾਰ ਸਨ Sien die hoofstukਪਵਿੱਤਰ ਬਾਈਬਲ28 ਇਸ ਪਰਿਵਾਰ ਸਮੂਹ ਵਿੱਚ 8,300 ਇੱਕ ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਬੱਚੇ ਅਤੇ ਆਦਮੀ ਸਨ। ਕਹਾਥੀ ਲੋਕਾਂ ਨੂੰ ਪਵਿੱਤਰ ਸਥਾਨ ਦੀਆਂ ਇਨ੍ਹਾਂ ਚੀਜ਼ਾਂ ਦੀ ਸਾਂਭ-ਸੰਭਾਲ ਦਾ ਕੰਮ ਸੌਂਪਿਆ ਗਿਆ ਸੀ। Sien die hoofstuk |