ਗਿਣਤੀ 3:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਇਹ ਹਾਰੂਨ ਦੇ ਪੁੱਤਰਾਂ ਦੇ ਨਾਮ ਹਨ, ਉਹ ਜਾਜਕ ਜਿਹੜੇ ਮਸਹ ਕੀਤੇ ਗਏ ਅਤੇ ਜਿਨ੍ਹਾਂ ਨੂੰ ਉਸ ਨੇ ਜਾਜਕਾਈ ਲਈ ਥਾਪਿਆ। Sien die hoofstukਪਵਿੱਤਰ ਬਾਈਬਲ O.V. Bible (BSI)3 ਏਹ ਹਾਰੂਨ ਦੇ ਪੁੱਤ੍ਰਾਂ ਦੇ ਨਾਉਂ ਹਨ, ਓਹ ਜਾਜਕ ਜਿਹੜੇ ਮਸਹ ਕੀਤੇ ਗਏ ਅਤੇ ਜਿੰਨ੍ਹਾਂ ਨੂੰ ਉਸ ਨੇ ਜਾਜਕਾਈ ਲਈ ਥਾਪਿਆ Sien die hoofstukਪਵਿੱਤਰ ਬਾਈਬਲ3 ਇਹ ਪੁੱਤਰ ਚੁਣੇ ਹੋਏ ਜਾਜਕ ਸਨ। ਇਨ੍ਹਾਂ ਪੁੱਤਰਾਂ ਨੂੰ ਯਹੋਵਾਹ ਦੀ ਜਾਜਕਾਂ ਵਜੋਂ ਸੇਵਾ ਕਰਨ ਦਾ ਖਾਸ ਕੰਮ ਦਿੱਤਾ ਗਿਆ ਸੀ। Sien die hoofstuk |