ਗਿਣਤੀ 3:32 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਅਤੇ ਲੇਵੀਆਂ ਦੇ ਹਾਕਮਾਂ ਦਾ ਪ੍ਰਧਾਨ ਹਾਰੂਨ ਜਾਜਕ ਦਾ ਪੁੱਤਰ ਅਲਆਜ਼ਾਰ ਹੋਵੇ ਅਤੇ ਉਹ ਪਵਿੱਤਰ ਸਥਾਨ ਦੇ ਰਖਵਾਲਿਆਂ ਦਾ ਮੁਖੀਆ ਹੋਵੇ। Sien die hoofstukਪਵਿੱਤਰ ਬਾਈਬਲ O.V. Bible (BSI)32 ਅਤੇ ਲੇਵੀਆਂ ਦੇ ਸਰਦਾਰਾਂ ਦਾ ਸਰਦਾਰ ਹਾਰੂਨ ਜਾਜਕ ਦਾ ਪੁੱਤ੍ਰ ਅਲਆਜ਼ਾਰ ਹੋਵੇ ਅਤੇ ਉਹ ਪਵਿੱਤ੍ਰ ਅਸਥਾਨ ਦੇ ਸਮਾਲ੍ਹਣ ਵਾਲਿਆਂ ਦੀ ਵੇਖਭਾਲ ਕਰੇਂ Sien die hoofstukਪਵਿੱਤਰ ਬਾਈਬਲ32 ਲੇਵੀ ਲੋਕਾਂ ਦੇ ਆਗੂਆ ਦਾ ਆਗੂ ਜਾਜਕ ਹਾਰੂਨ ਦਾ ਪੁੱਤਰ ਅਲਆਜ਼ਾਰ ਸੀ। ਅਲਆਜ਼ਾਰ ਉਨ੍ਹਾਂ ਸਾਰੇ ਲੋਕਾਂ ਦਾ ਮੁਖੀਆ ਸੀ ਜਿਹੜੇ ਪਵਿੱਤਰ ਚੀਜ਼ਾ ਦੀ ਸਾਂਭ-ਸੰਭਾਲ ਕਰਦੇ ਸਨ। Sien die hoofstuk |