ਗਿਣਤੀ 3:35 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਮਰਾਰੀ ਦੇ ਟੱਬਰਾਂ ਅਨੁਸਾਰ ਉਨ੍ਹਾਂ ਦੇ ਪੁਰਖਿਆਂ ਦੇ ਪਰਿਵਾਰ ਦਾ ਪ੍ਰਧਾਨ ਅਬੀਹੈਲ ਦਾ ਪੁੱਤਰ ਸੂਰੀਏਲ ਹੋਵੇ। ਡੇਰੇ ਦੇ ਉੱਤਰ ਵੱਲ ਉਹ ਆਪਣਾ ਡੇਰਾ ਲਾਉਣ। Sien die hoofstukਪਵਿੱਤਰ ਬਾਈਬਲ O.V. Bible (BSI)35 ਮਰਾਰੀ ਦੇ ਟੱਬਰਾਂ ਅਨੁਸਾਰ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣੇ ਦਾ ਸਰਦਾਰ ਅਬੀਹਾਯਿਲ ਦਾ ਪੁੱਤ੍ਰ ਸੂਰੀਏਲ ਹੋਵੇ। ਡੇਹਰੇ ਦੇ ਉੱਤਰ ਵੱਲ ਓਹ ਆਪਣਾ ਡੇਰਾ ਲਾਉਣ Sien die hoofstukਪਵਿੱਤਰ ਬਾਈਬਲ35 ਮਰਾਰੀ ਪਰਿਵਾਰ-ਸਮੂਹ ਦਾ ਆਗੂ ਅਬੀਹਾਯਿਲ ਦਾ ਪੁੱਤਰ ਸੂਰੀਏਲ ਸੀ। ਇਹ ਪਰਿਵਾਰ-ਸਮੂਹ ਪਵਿੱਤਰ ਤੰਬੂ ਦੇ ਉੱਤਰ ਵਾਲੇ ਪਾਸੇ ਡੇਰਾ ਲਾਉਣ ਵਾਲਾ ਸੀ। Sien die hoofstuk |