Aanlyn Bybel

- Advertensies -




ਗਿਣਤੀ 3:36 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਅਤੇ ਜੋ ਵਸਤਾਂ ਮਰਾਰੀਆਂ ਨੂੰ ਦੇਖਭਾਲ ਲਈ ਦਿੱਤੀਆਂ ਗਈਆਂ ਉਹਨਾਂ ਦੀ ਰਖਵਾਲੀ ਕਰਨ, ਡੇਰੇ ਦੀਆਂ ਫੱਟੀਆਂ, ਉਸ ਦੇ ਕੁੰਡੇ ਉਸ ਦੀਆਂ ਥੰਮ੍ਹੀਆਂ, ਉਸ ਦੇ ਕਬਜ਼ੇ ਅਤੇ ਉਸ ਦਾ ਸਾਰਾ ਸਮਾਨ ਅਤੇ ਉਸ ਦੀ ਸਾਰੀ ਸੇਵਾ ਹੋਣ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

36 ਮਰਾਰੀਆਂ ਦੀ ਵੇਖ ਭਾਲ ਦੀ ਜੁੰਮੇਵਾਰੀ ਵਿੱਚ ਡੇਹਰੇ ਦੀਆਂ ਫੱਟੀਆਂ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਉਸ ਦੀਆਂ ਚੀਥੀਆਂ ਅਰ ਉਸ ਦਾ ਸਾਰਾ ਸਮਾਨ ਅਰ ਉਸ ਦੀ ਸਾਰੀ ਸੇਵਾ ਹੋਣ

Sien die hoofstuk Kopieer

ਪਵਿੱਤਰ ਬਾਈਬਲ

36 ਮਰਾਰੀ ਪਰਿਵਾਰ ਦੇ ਲੋਕਾਂ ਨੂੰ ਪਵਿੱਤਰ ਤੰਬੂ ਦੇ ਫ਼ਰੇਮਾ ਦੀ ਸਾਂਭ-ਸੰਭਾਲ ਦਾ ਕੰਮ ਦਿੱਤਾ ਗਿਆ ਸੀ। ਉਹ ਸਾਰੀਆਂ ਬਰੇਸਾ, ਥੜਿਆ ਥੰਮੀਆ ਅਤੇ ਉਸ ਹਰ ਚੀਜ਼ ਦੀ ਸਾਂਭ-ਸੰਭਾਲ ਕਰਦੇ ਸਨ ਜਿਹੜੀ ਪਵਿੱਤਰ ਤੰਬੂ ਦੇ ਫ਼ਰੇਮਾ ਨਾਲ ਵਰਤੀ ਜਾਂਦੀ ਸੀ।

Sien die hoofstuk Kopieer




ਗਿਣਤੀ 3:36

Volg ons:

Advertensies


Advertensies