ਗਿਣਤੀ 3:38 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ38 ਜਿਹੜੇ ਡੇਰੇ ਦੇ ਸਾਹਮਣੇ ਪੂਰਬ ਵੱਲ ਮਿਲਾਪ ਵਾਲੇ ਤੰਬੂ ਅੱਗੇ ਚੜ੍ਹਦੇ ਪਾਸੇ ਆਪਣੇ ਤੰਬੂ ਲਾਉਣ, ਉਹ ਮੂਸਾ, ਹਾਰੂਨ ਅਤੇ ਉਹ ਦੇ ਪੁੱਤਰ ਹੋਣ। ਉਹ ਪਵਿੱਤਰ ਸਥਾਨ ਦੀ ਉਸ ਜ਼ਿੰਮੇਵਾਰੀ ਦੀ ਸੰਭਾਲ ਕਰਨ ਵਾਲੇ ਹੋਣ ਜਿਹੜੀ ਇਸਰਾਏਲੀਆਂ ਲਈ ਜ਼ਿੰਮੇਵਾਰੀ ਹੈ। ਪਰ ਜੇ ਕੋਈ ਅਜਨਬੀ ਨੇੜੇ ਆਵੇ ਤਾਂ ਉਹ ਮਾਰਿਆ ਜਾਵੇ। Sien die hoofstukਪਵਿੱਤਰ ਬਾਈਬਲ O.V. Bible (BSI)38 ਜਿਹੜੇ ਡੇਹਰੇ ਦੇ ਸਾਹਮਣੇ ਪੂਰਬ ਵੱਲ ਮੰਡਲੀ ਦੇ ਤੰਬੂ ਅੱਗੇ ਚੜ੍ਹਦੇ ਪਾਸੇ ਆਪਣੇ ਤੰਬੂ ਲਾਉਣ ਸੋ ਮੂਸਾ ਅਰ ਹਾਰੂਨ ਅਰ ਉਹ ਦੇ ਪੁੱਤ੍ਰ ਹੋਣ ਤਾਂ ਜੋ ਓਹ ਪਵਿੱਤ੍ਰ ਅਸਥਾਨ ਦੀ ਉਸ ਜੁੰਮੇਵਾਰੀ ਦੇ ਸੰਭਾਲ ਹੋਣ ਜਿਹੜੀ ਇਸਰਾਏਲੀਆਂ ਲਈ ਜੁੰਮੇਵਾਰੀ ਹੈ ਪਰ ਜੇ ਕੋਈ ਓਪਰਾ ਨੇੜੇ ਆਵੇ ਤਾਂ ਉਹ ਮਾਰਿਆ ਜਾਵੇ Sien die hoofstukਪਵਿੱਤਰ ਬਾਈਬਲ38 ਮੂਸਾ, ਹਾਰੂਨ ਅਤੇ ਉਸ ਦੇ ਪੁੱਤਰਾ ਨੇ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਪਵਿੱਤਰ ਤੰਬੂ ਦੇ ਪੂਰਬ ਵੱਲ ਡੇਰਾ ਲਾਇਆ। ਉਨ੍ਹਾਂ ਨੂੰ ਪਵਿੱਤਰ ਸਥਾਨ ਦੀ ਸਾਂਭ-ਸੰਭਾਲ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਨੇ ਇਹ ਕੰਮ ਇਸਰਾਏਲ ਦੇ ਸਾਰੇ ਲੋਕਾਂ ਲਈ ਕੀਤਾ। ਹੋਰ ਜਿਹੜਾ ਵੀ ਪਵਿੱਤਰ ਸਥਾਨ ਦੇ ਨੇੜੇ ਆਉਂਦਾ ਉਸ ਨੇ ਮਾਰਿਆ ਜਾਣਾ ਸੀ। Sien die hoofstuk |