ਗਿਣਤੀ 3:39 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ39 ਲੇਵੀਆਂ ਦੀ ਸਾਰੀ ਗਿਣਤੀ ਜਿਹੜੀ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਤੇ ਕੀਤੀ, ਉਨ੍ਹਾਂ ਦੇ ਟੱਬਰਾਂ ਅਨੁਸਾਰ ਅਰਥਾਤ ਸਾਰੇ ਪੁਰਖ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਸਨ ਬਾਈ ਹਜ਼ਾਰ ਸੀ। Sien die hoofstukਪਵਿੱਤਰ ਬਾਈਬਲ O.V. Bible (BSI)39 ਲੇਵੀਆਂ ਦੀ ਸਾਰੀ ਗਿਣਤੀ ਜਿਹੜੀ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਤੇ ਕੀਤੀ ਉਨ੍ਹਾਂ ਦੇ ਟੱਬਰਾਂ ਅਨੁਸਾਰ ਅਰਥਾਤ ਸਾਰੇ ਨਰ ਜਿਹੜੇ ਇੱਕ ਮਹੀਨੇ ਤੋਂ ਉੱਪਰ ਦੇ ਸਨ ਬਾਈ ਹਜ਼ਾਰ ਸੀ।। Sien die hoofstukਪਵਿੱਤਰ ਬਾਈਬਲ39 ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਦੇਸ਼ ਦਿੱਤਾ ਕਿ ਉਹ ਲੇਵੀ ਦੇ ਪਰਿਵਾਰ-ਸਮੂਹ ਦੇ ਸਾਰੇ ਆਦਮੀਆਂ ਅਤੇ ਇੱਕ ਮਹੀਨੇ ਜਾਂ ਇਸਤੋਂ ਵਡੇਰੇ ਮੁੰਡਿਆ ਦੀ ਗਿਣਤੀ ਕਰਨ। ਕੁੱਲ ਗਿਣਤੀ 22,000 ਸੀ। Sien die hoofstuk |