ਗਿਣਤੀ 3:41 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਤੂੰ ਮੇਰੇ ਲਈ ਸਾਰੇ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਲੇਵੀਆਂ ਨੂੰ, ਇਸਰਾਏਲੀਆਂ ਦੇ ਡੰਗਰਾਂ ਦੇ ਪਹਿਲੌਠਿਆਂ ਦੀ ਥਾਂ ਲੇਵੀਆਂ ਦੇ ਡੰਗਰਾਂ ਨੂੰ ਲੈ ਲਈਂ। ਮੈਂ ਯਹੋਵਾਹ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)41 ਤੂੰ ਲੇਵੀਆਂ ਨੂੰ ਮੇਰੇ ਲਈ, ਮੈਂ ਜੋ ਯਹੋਵਾਹ ਹਾਂ, ਇਸਰਾਏਲੀਆਂ ਦੇ ਸਾਰੇ ਪਲੌਠੀਆਂ ਦੇ ਥਾਂ, ਨਾਲੇ ਲੇਵੀਆਂ ਦੇ ਡੰਗਰ ਦੇ ਇਸਰਾਏਲੀਆਂ ਦੇ ਡੰਗਰਾਂ ਦੇ ਪਲੋਠਿਆਂ ਦੇ ਥਾਂ ਲੈ ਲਈਂ Sien die hoofstukਪਵਿੱਤਰ ਬਾਈਬਲ41 ਇਸਰਾਏਲ ਦੇ ਪਹਿਲੋਠੇ ਪੁੱਤਰਾ ਅਤੇ ਮੁੰਡਿਆ ਨੂੰ ਲੈਣ ਦੀ ਬਜਾਇ, ਮੈ ਯਹੋਵਾਹ, ਲੇਵੀਆਂ ਨੂੰ ਲਵਾਂਗਾ। ਮੈਂ ਹੋਰਨਾਂ ਲੋਕਾਂ ਦੇ ਪਹਿਲੋਠੇ ਜਾਨਵਰਾਂ ਨੂੰ ਲੈਣ ਦੀ ਬਜਾਇ ਲੇਵੀਆ ਦੇ ਪਹਿਲੋਠੇ ਜਾਨਵਰਾ ਨੂੰ ਲਵਾਗਾ।” Sien die hoofstuk |