ਗਿਣਤੀ 3:42 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ42 ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਮੂਸਾ ਨੇ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਗਿਣੇ। Sien die hoofstukਪਵਿੱਤਰ ਬਾਈਬਲ O.V. Bible (BSI)42 ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਮੂਸਾ ਨੇ ਇਸਰਾਏਲੀਆਂ ਦੇ ਸਾਰੇ ਪਲੋਠੇ ਗਿਣੇ Sien die hoofstukਪਵਿੱਤਰ ਬਾਈਬਲ42 ਇਸ ਲਈ ਮੂਸਾ ਨੇ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਆਖਿਆ ਸੀ। ਮੂਸਾ ਨੇ ਇਸਆਏਲ ਦੇ ਲੋਕਾ ਦੇ ਸਾਰੇ ਪਹਿਲੋਠੇ ਬੱਚਿਆਂ ਦੀ ਗਿਣਤੀ ਕੀਤੀ। Sien die hoofstuk |