ਗਿਣਤੀ 3:43 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ43 ਅਤੇ ਸਾਰੇ ਪੁਰਖ ਪਹਿਲੌਠਿਆਂ ਦੇ ਨਾਮ ਦੀ ਗਿਣਤੀ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਸਨ, ਬਾਈ ਹਜ਼ਾਰ ਦੋ ਸੌ ਤਿਹੱਤਰ ਸੀ। Sien die hoofstukਪਵਿੱਤਰ ਬਾਈਬਲ O.V. Bible (BSI)43 ਅਤੇ ਸਾਰੇ ਨਰ ਪਲੋਠਿਆਂ ਦੇ ਨਾਮਾਂ ਦੀ ਗਿਣਤੀ ਜਿਹੜੇ ਇੱਕ ਮਹੀਨੇ ਤੋਂ ਉੱਪਰ ਦੇ ਸਨ ਉਨ੍ਹਾਂ ਦੇ ਗਿਣੇ ਹੋਇਆਂ ਵਿੱਚੋਂ ਬਾਈ ਹਜ਼ਾਰ ਦੋ ਸੌ ਤਿਹੱਤ੍ਰ ਸੀ।। Sien die hoofstukਪਵਿੱਤਰ ਬਾਈਬਲ43 ਮੂਸਾ ਨੇ ਸਾਰੇ ਪਹਿਲੋਠੇ ਆਦਮੀਆ ਅਤੇ ਇੱਕ ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਮੁੰਡਿਆ ਦੀ ਸੂਚੀ ਬਣਾਈ। ਇਸ ਸੂਚੀ ਵਿੱਚ 22,273 ਨਾਮ ਸਨ। Sien die hoofstuk |