Aanlyn Bybel

- Advertensies -




ਗਿਣਤੀ 3:46 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

46 ਅਤੇ ਉਨ੍ਹਾਂ ਦੋ ਸੌ ਤਿਹੱਤਰ ਇਸਰਾਏਲੀ ਪਹਿਲੌਠਿਆਂ ਦੇ ਛੁਟਕਾਰੇ ਲਈ ਜਿਹੜੇ ਲੇਵੀਆਂ ਤੋਂ ਵਧੀਕ ਹਨ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

46 ਅਤੇ ਉਨ੍ਹਾਂ ਦੋ ਸੌ ਤਿਹੱਤ੍ਰਾਂ ਇਸਰਾਏਲੀ ਪਲੋਠਿਆਂ ਦੇ ਛੁਟਕਾਰੇ ਲਈ ਜਿਹੜੇ ਲੇਵੀਆਂ ਤੋਂ ਵਧੀਕ ਹਨ

Sien die hoofstuk Kopieer

ਪਵਿੱਤਰ ਬਾਈਬਲ

46 ਲੇਵੀ 22,000 ਹਨ, ਪਰ ਹੋਰਨਾ ਪਰਿਵਾਰਾਂ ਦੇ ਪਹਿਲੋਠੇ ਪੁੱਤਰ 22,273 ਹਨ। ਇਸ ਨਾਲ ਲੇਵੀਆ ਨਾਲੋਂ 273 ਪਹਿਲੋਠੇ ਪੁੱਤਰ ਵੱਧੇਰੇ ਬੱਚਦੇ ਹਨ।

Sien die hoofstuk Kopieer




ਗਿਣਤੀ 3:46

Volg ons:

Advertensies


Advertensies