ਗਿਣਤੀ 3:47 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ47 ਤੂੰ ਪੰਜ-ਪੰਜ ਰੁਪਏ ਹਰੇਕ ਪੁਰਖ ਦੇ ਲਈ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਲਵੀਂ (ਅਰਥਾਤ ਇੱਕ ਸ਼ਕੇਲ ਵੀਹ ਗੇਰਾਹ ਦਾ ਹੋਵੇ) Sien die hoofstukਪਵਿੱਤਰ ਬਾਈਬਲ O.V. Bible (BSI)47 ਤੂੰ ਪੰਜ ਪੰਜ ਰੁਪਏ ਸਿਰਾਂ ਪਰਤੀ ਪਵਿੱਤ੍ਰ ਅਸਥਾਨ ਦੇ ਸ਼ਕਲ ਦੇ ਅਨੁਸਾਰ ਲਵੀਂ (ਅਰਥਾਤ ਇੱਕ ਸ਼ਕਲ ਵੀਹ ਗੇਰਾਹ ਦਾ ਹੋਵੇ) Sien die hoofstukਪਵਿੱਤਰ ਬਾਈਬਲ47 ਸਰਕਾਰੀ ਮਾਪ ਦੇ ਅਨੁਸਾਰ, ਵਾਧੂ 273 ਲੋਕਾਂ ਲਈ ਚਾਂਦੀ ਦੇ 5 ਸ਼ੈਕਲ (ਇੱਕ ਸ਼ੈਕਲ 20 ਗੇਰਾਹ ਦੇ ਬਰਾਬਰ ਹੈ) ਜਮ੍ਹਾ ਕਰ। ਇਸਰਾਏਲ ਦੇ ਲੋਕਾਂ ਕੋਲੋਂ ਉਹ ਚਾਂਦੀ ਇਕੱਠੀ ਕਰ। Sien die hoofstuk |