ਗਿਣਤੀ 3:50 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ50 ਇਸਰਾਏਲ ਦੇ ਪਹਿਲੌਠਿਆਂ ਤੋਂ ਉਸ ਨੇ ਇਹ ਚਾਂਦੀ ਲਈ, ਇੱਕ ਹਜ਼ਾਰ ਤਿੰਨ ਸੌ ਪੈਂਹਠ ਰੁਪਏ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਵਸੂਲ ਕੀਤੇ। Sien die hoofstukਪਵਿੱਤਰ ਬਾਈਬਲ O.V. Bible (BSI)50 ਇਸਰਾਏਲ ਦੇ ਪਲੋਠਿਆਂ ਤੋਂ ਉਸ ਨੇ ਏਹ ਚਾਂਦੀ ਲਈ, ਇੱਕ ਹਜ਼ਾਰ ਤਿੰਨ ਸੌਂ ਪੈਂਹਟ ਰੁਪਏ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ Sien die hoofstukਪਵਿੱਤਰ ਬਾਈਬਲ50 ਮੂਸਾ ਨੇ ਇਸਰਾਏਲ ਦੇ ਪਹਿਲੋਠੇ ਆਦਮੀਆਂ ਕੋਲੋਂ ਚਾਂਦੀ ਇਕੱਠੀ ਕੀਤੀ। ਉਸ ਨੇ ਸਰਕਾਰੀ ਮਾਪ ਅਨੁਸਾਰ 1,365 ਸ਼ੈਕਲ ਚਾਂਦੀ ਇਕੱਠੀ ਕੀਤੀ। Sien die hoofstuk |