ਗਿਣਤੀ 3:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਹ ਮਿਲਾਪ ਵਾਲੇ ਤੰਬੂ ਦੇ ਸਾਰੇ ਸਮਾਨ ਨਾਲੇ ਇਸਰਾਏਲੀਆਂ ਦਾ ਫ਼ਰਜ਼ ਪੂਰਾ ਕਰਨ ਅਤੇ ਰਖਵਾਲੀ ਕਰਨ, ਇਸ ਤਰ੍ਹਾਂ ਉਹ ਡੇਰੇ ਦੀ ਟਹਿਲ ਸੇਵਾ ਕਰਨ। Sien die hoofstukਪਵਿੱਤਰ ਬਾਈਬਲ O.V. Bible (BSI)8 ਅਤੇ ਉਹ ਮੰਡਲੀ ਦੇ ਤੰਬੂ ਦਾ ਸਾਰਾ ਸਾਮਾਨ ਸਮਾਲ੍ਹਣ ਨਾਲੇ ਇਸਰਾਏਲੀਆਂ ਦਾ ਫਰਜ ਪੂਰਾ ਕਰਨ ਜਦ ਓਹ ਡੇਹਰੇ ਦੀ ਟਹਿਲ ਸੇਵਾ ਕਰਨ Sien die hoofstukਪਵਿੱਤਰ ਬਾਈਬਲ8 ਉਨ੍ਹਾਂ ਨੂੰ ਮੰਡਲੀ ਦੇ ਤੰਬੂ ਵਿੱਚਲੀਆ ਸਾਰੀਆਂ ਵਸਤਾਂ ਦੀ ਰਾਖੀ ਕਰਨੀ ਚਾਹੀਦੀ ਹੈ; ਇਹ ਉਨ੍ਹਾਂ ਦਾ ਫ਼ਰਜ਼ ਹੈ। ਪਰ ਲੇਵੀ ਇਨ੍ਹਾ ਚੀਜ਼ਾਂ ਦੀ ਦੇਖ-ਭਾਲ ਕਰਕੇ ਇਸਰਾਏਲ ਦੇ ਲੋਕਾਂ ਦੀ ਸੇਵਾ ਕਰਨਗੇ। ਉਹ ਪਵਿੱਤਰ ਤੰਬੂ ਵਿੱਚ ਸੇਵਾ ਕਰਨਗੇ। Sien die hoofstuk |