ਗਿਣਤੀ 4:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਦ ਉਸ ਦੇ ਸਾਰੇ ਸਮਾਨ ਸਮੇਤ ਸਮੁੰਦਰੀ ਜੀਵ ਦੀਆਂ ਖੱਲਾਂ ਦੇ ਵਿੱਚ ਰੱਖਣ ਅਤੇ ਉਹ ਉਸ ਨੂੰ ਚੋਬਾਂ ਉੱਤੇ ਧਰਨ। Sien die hoofstukਪਵਿੱਤਰ ਬਾਈਬਲ O.V. Bible (BSI)10 ਤਾਂ ਉਸ ਦੇ ਸਾਰੇ ਸਮਾਨ ਸਣੇ ਬੱਕਰਿਆਂ ਦੀਆ ਖੱਲਾਂ ਦੇ ਢੱਕਣ ਵਿੱਚ ਰੱਖਣ ਅਤੇ ਓਹ ਉਸ ਨੂੰ ਚੋਬਾਂ ਉੱਤੇ ਧਰਨ Sien die hoofstukਪਵਿੱਤਰ ਬਾਈਬਲ10 ਫ਼ੇਰ ਸਭ ਕੁਝ ਨੂੰ ਨਰਮ ਚਮੜੇ ਵਿੱਚ ਲਪੇਟ ਦੇਣ। ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਚੁੱਕਣ ਵਾਲੀਆਂ ਲੱਠਾਂ ਉੱਤੇ ਰੱਖ ਦੇਣ। Sien die hoofstuk |