ਗਿਣਤੀ 4:19 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਪਰ ਤੁਸੀਂ ਉਨ੍ਹਾਂ ਲਈ ਇਹ ਕਰੋ ਜਦ ਉਹ ਅੱਤ ਪਵਿੱਤਰ ਚੀਜ਼ਾਂ ਕੋਲ ਜਾਣ ਤਦ ਉਹ ਨਾ ਮਰਨ ਪਰ ਜੀਉਂਦੇ ਰਹਿਣ। ਤਦ ਹਾਰੂਨ ਅਤੇ ਉਸ ਦੇ ਪੁੱਤਰ ਅੰਦਰ ਜਾ ਕੇ ਉਨ੍ਹਾਂ ਦੇ ਹਰ ਇੱਕ ਮਨੁੱਖ ਲਈ ਉਸ ਦੀ ਟਹਿਲ ਸੇਵਾ ਅਤੇ ਉਹਨਾਂ ਦਾ ਭਾਰ ਠਹਿਰਾਉਣ। Sien die hoofstukਪਵਿੱਤਰ ਬਾਈਬਲ O.V. Bible (BSI)19 ਪਰ ਤੁਸੀਂ ਉਨ੍ਹਾਂ ਲਈ ਏਹ ਕਰੋ ਤਾਂ ਜੋ ਓਹ ਜੀਉਣ ਅਰ ਨਾ ਮਰਨ। ਜਦ ਓਹ ਅੱਤ ਪਵਿੱਤ੍ਰ ਚੀਜ਼ਾਂ ਕੋਲ ਜਾਣ ਤਾਂ ਹਾਰੂਨ ਅਰ ਉਸ ਦੇ ਪੁੱਤ੍ਰ ਅੰਦਰ ਜਾ ਕੇ ਉਨ੍ਹਾਂ ਦੇ ਹਰ ਇੱਕ ਮਨੁੱਖ ਲਈ ਉਸ ਦੀ ਟਹਿਲ ਸੇਵਾ ਅਤੇ ਉਸ ਦਾ ਭਾਰ ਠਹਿਰਾਉਣ Sien die hoofstukਪਵਿੱਤਰ ਬਾਈਬਲ19 ਤੁਹਾਨੂੰ ਚਾਹੀਦਾ ਹੈ ਕਿ ਇਹ ਗੱਲਾਂ ਕਰੋ ਤਾਂ ਜੋ ਕਹਾਥੀ ਆਦਮੀ ਅੱਤ ਪਵਿੱਤਰ ਸਥਾਨ ਉੱਤੇ ਜਾ ਸੱਕਣ ਅਤੇ ਮਰਨ ਨਾ। ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅੰਦਰ ਜਾਣਾ ਚਾਹੀਦਾ ਹੈ ਅਤੇ ਹਰ ਕਹਾਥੀ ਬੰਦੇ ਨੂੰ ਦੱਸਣਾ ਚਾਹੀਦਾ ਹੈ ਕਿ ਉਸ ਨੇ ਕੀ ਕਰਨਾ ਹੈ। ਉਨ੍ਹਾਂ ਨੂੰ ਚਾਹੀਦਾ ਹੈ ਕਿ ਹਰੇਕ ਆਦਮੀ ਨੂੰ ਉਹ ਚੀਜ਼ਾ ਦੇਣ ਜਿਨ੍ਹਾਂ ਦੀ ਉਸ ਨੂੰ ਚੁੱਕਣ ਲਈ ਜ਼ਰੂਰਤ ਹੈ। Sien die hoofstuk |