ਗਿਣਤੀ 4:25 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਉਹ ਡੇਰੇ ਦੇ ਪਰਦਿਆਂ ਨੂੰ ਚੁੱਕਣ ਨਾਲੇ ਮੰਡਲੀ ਦਾ ਤੰਬੂ, ਉਸ ਦੇ ਢੱਕਣ ਸਣੇ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਜਿਹੜਾ ਉਸ ਉੱਤੇ ਹੈ ਅਤੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦਾ ਪਰਦਾ। Sien die hoofstukਪਵਿੱਤਰ ਬਾਈਬਲ O.V. Bible (BSI)25 ਓਹ ਡੇਹਰੇ ਦੇ ਪੜਦਿਆਂ ਨੂੰ ਚੁੱਕਣ ਨਾਲੇ ਮੰਡਲੀ ਦਾ ਤੰਬੂ, ਉਸ ਦੇ ਢੱਕਣ ਸਣੇ ਅਤੇ ਬੱਕਰਿਆਂ ਦੀਆਂ ਖੱਲਾਂ ਦਾ ਢੱਕਣ ਜਿਹੜਾ ਉਸ ਉੱਤੇ ਹੈ ਅਤੇ ਮੰਡਲੀ ਦੇ ਤੰਬੂ ਦੇ ਦਰਵੱਜੇ ਦੀ ਓਟ Sien die hoofstukਪਵਿੱਤਰ ਬਾਈਬਲ25 ਉਨ੍ਹਾਂ ਨੂੰ ਪਵਿੱਤਰ ਤੰਬੂ, ਮੰਡਲੀ ਵਾਲੇ ਤੰਬੂ, ਇਸਦੇ ਕੱਜਣ ਅਤੇ ਨਰਮ ਚਮੜੇ ਦੇ ਬਣੇ ਹੋਏ ਕੱਜਣ ਨੂੰ ਚੁੱਕਣਾ ਚਾਹੀਦਾ ਹੈ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੇ ਪਰਦੇ ਨੂੰ ਵੀ ਚੁੱਕਣ। Sien die hoofstuk |