ਗਿਣਤੀ 4:31 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਭਾਰਾਂ ਲਈ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਜ਼ਿੰਮੇਵਾਰੀ ਇਹ ਹੈ, ਡੇਰੇ ਦੀਆਂ ਫੱਟੀਆਂ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਉਸ ਦੀਆਂ ਚੀਥੀਆਂ। Sien die hoofstukਪਵਿੱਤਰ ਬਾਈਬਲ O.V. Bible (BSI)31 ਭਾਰਾਂ ਲਈ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਜੁੰਮੇਵਾਰੀ ਏਹ ਹੈ,- ਡੇਹਰੇ ਦੀਆਂ ਫੱਟੀਆਂ,ਉਸ ਦੇ ਹੋੜੇ,ਉਸ ਦੀਆਂ ਥੰਮ੍ਹੀਆਂ, ਉਸ ਦੀਆਂ ਚੀਥੀਆਂ Sien die hoofstukਪਵਿੱਤਰ ਬਾਈਬਲ31 ਜਦੋਂ ਤੁਸੀਂ ਸਫ਼ਰ ਕਰੋਂਗੇ ਇਹ ਉਨ੍ਹਾਂ ਦਾ ਕੰਮ ਹੋਵੇਗਾ ਕਿ ਉਹ ਮੰਡਲੀ ਵਾਲੇ ਤੰਬੂ ਦੇ ਫ਼ਰੇਮਾ ਨੂੰ ਚੁੱਕਣ। ਉਨ੍ਹਾਂ ਨੂੰ ਬਰੇਸ, ਪੋਸਟ ਅਤੇ ਥੜੇ ਵੀ ਚੁੱਕਣੇ ਚਾਹੀਦੇ ਹਨ। Sien die hoofstuk |