ਗਿਣਤੀ 4:34 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਫੇਰ ਮੂਸਾ ਅਤੇ ਹਾਰੂਨ ਅਤੇ ਮੰਡਲੀ ਦੇ ਪ੍ਰਧਾਨਾਂ ਨੇ ਕਹਾਥੀਆਂ ਨੇ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣਿਆ। Sien die hoofstukਪਵਿੱਤਰ ਬਾਈਬਲ O.V. Bible (BSI)34 ਫੇਰ ਮੂਸਾ ਅਰ ਹਾਰੂਨ ਅਰ ਮੰਡਲੀ ਦੇ ਪਰਧਾਨਾਂ ਨੇ ਕਹਾਥੀਆਂ ਨੂੰ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣਿਆਂ Sien die hoofstukਪਵਿੱਤਰ ਬਾਈਬਲ34 ਮੂਸਾ, ਹਾਰੂਨ ਅਤੇ ਇਸਰਾਏਲ ਦੇ ਲੋਕਾਂ ਦੇ ਆਗੂਆ ਨੇ ਕਹਾਥੀ ਲੋਕਾਂ ਦੀ ਗਿਣਤੀ ਕੀਤੀ, ਉਨ੍ਹਾਂ ਨੇ ਉਨ੍ਹਾਂ ਦੀ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਅਨੁਸਾਰ ਗਿਣਤੀ ਕੀਤੀ, Sien die hoofstuk |