ਗਿਣਤੀ 4:39 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ39 ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ ਕਿ ਉਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ। Sien die hoofstukਪਵਿੱਤਰ ਬਾਈਬਲ O.V. Bible (BSI)39 ਤੀਹ ਵਰਿਹਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਸਾਰੇ ਜਿਹੜੇ ਸੇਵਾ ਕਰਨ ਕਰਨ ਜੋਗ ਹੋਣ ਕਿ ਓਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ Sien die hoofstukਪਵਿੱਤਰ ਬਾਈਬਲ39 ਤੀਹ ਤੋਂ ਪੰਜਾਹ ਸਾਲ ਦੀ ਉਮਰ ਦੇ ਉਨ੍ਹਾਂ ਸਾਰੇ ਆਦਮੀਆ ਦੀ ਗਿਣਤੀ ਕੀਤੀ ਗਈ, ਜਿਹੜੇ ਸੇਵਾ ਕਰਨ ਦੇ ਯੋਗ ਸਨ। ਇਨ੍ਹਾਂ ਆਦਮੀਆ ਨੂੰ ਮੰਡਲੀ ਦੇ ਤੰਬੂ ਲਈ ਕਰਨ ਵਾਲਾ ਖਾਸ ਕੰਮ ਦਿੱਤਾ ਗਿਆ ਸੀ। Sien die hoofstuk |