ਗਿਣਤੀ 4:47 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ47 ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਟਹਿਲ ਸੇਵਾ ਕਰਨ ਅਤੇ ਭਾਰ ਚੁੱਕਣ ਲਈ ਮੰਡਲੀ ਦੇ ਤੰਬੂ ਵਿੱਚ ਆਉਣ। Sien die hoofstukਪਵਿੱਤਰ ਬਾਈਬਲ O.V. Bible (BSI)47 ਤੀਹ ਵਰਿਹਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਸਾਰੇ ਟਹਿਲ ਸੇਵਾ ਕਰਨ ਅਰ ਭਾਰ ਚੁੱਕਣ ਲਈ ਮੰਡਲੀ ਦੇ ਤੰਬੂ ਵਿੱਚ ਆਉਣ, Sien die hoofstukਪਵਿੱਤਰ ਬਾਈਬਲ47 ਤੀਹ ਤੋਂ ਪੰਜਾਹ ਸਾਲ ਦੀ ਉਮਰ ਦੇ ਵਿੱਚਕਾਰ ਦੇ ਸਾਰੇ ਆਦਮੀਆ ਦੀ ਗਿਣਤੀ ਕੀਤੀ ਗਈ ਜਿਹੜੇ ਸੇਵਾ ਕਰਨ ਦੇ ਯੋਗ ਸਨ। ਇਨ੍ਹਾਂ ਆਦਮੀਆ ਨੂੰ ਮੰਡਲੀ ਵਾਲੇ ਤੰਬੂ ਦਾ ਖਾਸ ਕੰਮ ਦਿੱਤਾ ਗਿਆ ਸੀ। ਉਨ੍ਹਾਂ ਦਾ ਕੰਮ ਸਫ਼ਰ ਦੌਰਾਨ ਮੰਡਲੀ ਵਾਲੇ ਤੰਬੂ ਨੂੰ ਚੁੱਕਣਾ ਸੀ। Sien die hoofstuk |