ਗਿਣਤੀ 4:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਹਾਰੂਨ ਅਤੇ ਉਸ ਦੇ ਪੁੱਤਰ ਕੂਚ ਦੇ ਵੇਲੇ ਅੰਦਰ ਜਾਣ ਅਤੇ ਪਵਿੱਤਰ ਸਥਾਨ ਅਤੇ ਅੱਤ ਪਵਿੱਤਰ ਸਥਾਨ ਦਾ ਪਰਦਾ ਲਾਹੁਣ ਅਤੇ ਉਸ ਵਿੱਚ ਸਾਖੀ ਦੇ ਸੰਦੂਕ ਨੂੰ ਲਪੇਟਣ। Sien die hoofstukਪਵਿੱਤਰ ਬਾਈਬਲ O.V. Bible (BSI)5 ਹਾਰੂਨ ਅਰ ਉਸ ਦੇ ਪੁੱਤ੍ਰ ਕੂਚ ਦੇ ਵੇਲੇ ਅੰਦਰ ਜਾਣ ਅਤੇ ਓਟ ਦਾ ਪੜਦਾ ਲਾਹੁਣ ਅਤੇ ਉਸ ਵਿੱਚ ਸਾਖੀ ਦੇ ਸੰਦੂਕ ਨੂੰ ਲਪੇਟਣ Sien die hoofstukਪਵਿੱਤਰ ਬਾਈਬਲ5 “ਜਦੋਂ ਇਸਰਾਏਲ ਦੇ ਲੋਕ ਕਿਸੇ ਨਵੀ ਥਾਂ ਨੂੰ ਜਾਣ, ਹਾਰੂਨ ਅਤੇ ਉਸ ਦੇ ਪੁੱਤਰਾ ਨੂੰ ਪਰਦੇ ਨੂੰ ਉਤਾਰ ਲੈਣਾ ਚਾਹੀਦਾ ਹੈ ਅਤੇ ਇਕਰਾਰਨਾਮੇ ਦੇ ਪਵਿੱਤਰ ਸੰਦੂਕ ਨੂੰ ਇਸ ਨਾਲ ਢੱਕ ਦੇਣਾ ਚਾਹੀਦਾ ਹੈ। Sien die hoofstuk |