ਗਿਣਤੀ 4:6 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਨਾਲੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਪਰਦਾ ਉਸ ਉੱਤੇ ਰੱਖਣ ਅਤੇ ਉਸ ਉੱਤੇ ਨੀਲੇ ਰੰਗ ਦਾ ਕੱਪੜਾ ਵਿਛਾਉਣ ਅਤੇ ਉਸ ਦੇ ਡੰਡੇ ਪਾਉਣ। Sien die hoofstukਪਵਿੱਤਰ ਬਾਈਬਲ O.V. Bible (BSI)6 ਨਾਲੇ ਬੱਕਰਿਆਂ ਦੀਆਂ ਖੱਲਾਂ ਦਾ ਢੱਕਣ ਉਸ ਉੱਤੇ ਰੱਖਣ ਅਰ ਉਸ ਉੱਤੇ ਨੀਲੇ ਰੰਗ ਦਾ ਕੱਪੜਾ ਵਿਛਾਉਣ ਅਰ ਉਸ ਦੀਆਂ ਚੋਬਾਂ ਪਾਉਣ Sien die hoofstukਪਵਿੱਤਰ ਬਾਈਬਲ6 ਫ਼ੇਰ ਉਨ੍ਹਾਂ ਨੂੰ ਇਸ ਸਾਰੇ ਕੁਝ ਨੂੰ ਨਰਮ ਚਮੜੇ ਦੇ ਕੱਜਣ ਨਾਲ ਢੱਕ ਦੇਣਾ ਚਾਹੀਦਾ ਹੈ। ਫ਼ੇਰ ਉਨ੍ਹਾਂ ਨੂੰ ਚਮੜੇ ਉੱਤੇ ਗੂੜੇ ਨੀਲੇ ਰੰਗ ਦਾ ਕੱਪੜਾ ਪਾ ਦੇਣਾ ਚਾਹੀਦਾ ਹੈ ਅਤੇ ਪਵਿੱਤਰ ਸੰਦੂਕ ਦੇ ਕੜਿਆਂ ਵਿੱਚ ਲੱਠਾਂ ਅੜਾ ਦੇਣੀਆ ਚਾਹੀਦੀਆਂ ਹਨ। Sien die hoofstuk |