ਗਿਣਤੀ 5:13 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਜੇ ਕੋਈ ਮਨੁੱਖ ਉਸ ਨਾਲ ਲੇਟੇ ਅਤੇ ਬਦਕਾਰੀ ਕਰੇ, ਭਾਵੇਂ ਇਹ ਗੱਲ ਉਸ ਦੇ ਪਤੀ ਦੀਆਂ ਅੱਖਾਂ ਤੋਂ ਲੁੱਕੀ ਰਹੇ ਅਤੇ ਉਹ ਇਸ ਬਾਰੇ ਨਾ ਜਾਣਦਾ ਹੋਵੇ, ਭਾਵੇਂ ਕੋਈ ਉਸ ਦੇ ਵਿਰੁੱਧ ਗਵਾਹ ਨਾ ਹੋਵੇ ਅਤੇ ਉਹ ਫੜੀ ਨਾ ਗਈ ਹੋਵੇ, ਤਾਂ ਵੀ ਉਹ ਭਰਿਸ਼ਟ ਹੋ ਚੁੱਕੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)13 ਅਤੇ ਕੋਈ ਮਨੁੱਖ ਉਸ ਨਾਲ ਲੇਟੇ ਅਰ ਬਦਕਾਰੀ ਕਰੇ ਪਰ ਏਹ ਉਸ ਦੇ ਮਨੁੱਖ ਦੀਆਂ ਅੱਖਾਂ ਤੋਂ ਅਪਰੋਖੇ ਰਹੇ ਅਤੇ ਉਹ ਗੱਲ ਲੁਕੀ ਰਹੇ ਅਤੇ ਉਹ ਭਿੱਟੀ ਗਈ ਹੋਵੇ ਪਰ ਨਾ ਕੋਈ ਉਸ ਦੇ ਵਿਰੁੱਧ ਗਵਾਹ ਹੋਵੇ ਅਰ ਓਹ ਫੜਿਆ ਨਾ ਗਿਆ ਹੋਵੇ Sien die hoofstukਪਵਿੱਤਰ ਬਾਈਬਲ13 ਹੋ ਸੱਕਦਾ ਹੈ ਕਿ ਉਸ ਦੇ ਕਿਸੇ ਦੂਸਰੇ ਆਦਮੀ ਨਾਲ ਜਿਸਨੀ ਸੰਬੰਧ ਹੋਣ ਅਤੇ ਇਸ ਨੂੰ ਉਹ ਆਪਣੇ ਪਤੀ ਕੋਲੋਂ ਛੁਪਾਵੇ। ਅਤੇ ਹੋ ਸੱਕਦਾ ਹੈ ਕਿ ਉਸ ਨੂੰ ਇਹ ਦੱਸਣ ਵਾਲਾ ਕੋਈ ਨਾ ਹੋਵੇ ਕਿ ਉਸ ਨੇ ਇਹ ਪਾਪ ਕੀਤਾ ਹੈ। ਉਸ ਦਾ ਪਤੀ ਸ਼ਾਇਦ ਕਦੇ ਵੀ ਉਸ ਦੇ ਕੀਤੇ ਹੋਏ ਬੁਰੇ ਕੰਮ ਬਾਰੇ ਨਾ ਜਾਣੇ। ਅਤੇ ਹੋ ਸੱਕਦਾ ਹੈ ਕਿ ਉਹ ਔਰਤ ਆਪਣੇ ਪਤੀ ਨੂੰ ਆਪਣੇ ਪਾਪ ਬਾਰੇ ਨਾ ਦੱਸੇ। Sien die hoofstuk |