ਗਿਣਤੀ 5:17 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਫੇਰ ਜਾਜਕ ਪਵਿੱਤਰ ਜਲ ਮਿੱਟੀ ਦੇ ਭਾਂਡੇ ਵਿੱਚ ਲਵੇ ਅਤੇ ਡੇਰੇ ਦੇ ਫ਼ਰਸ਼ ਦੀ ਧੂੜ ਲੈ ਕੇ ਉਸ ਜਲ ਵਿੱਚ ਪਾਵੇ। Sien die hoofstukਪਵਿੱਤਰ ਬਾਈਬਲ O.V. Bible (BSI)17 ਫੇਰ ਜਾਜਕ ਪਵਿੱਤ੍ਰ ਜਲ ਮਿੱਟੀ ਦੇ ਭਾਂਡੇ ਵਿੱਚ ਲਵੇ ਅਤੇ ਡੇਹਰੇ ਦੇ ਫਰਸ਼ ਦੀ ਧੂੜ ਲੈਕੇ ਉਸ ਜਲ ਵਿੱਚ ਪਾਵੇ Sien die hoofstukਪਵਿੱਤਰ ਬਾਈਬਲ17 ਫ਼ੇਰ ਜਾਜਕ ਕੁਝ ਖਾਸ ਪਾਣੀ ਲਵੇਗਾ ਅਤੇ ਇਸ ਨੂੰ ਮਿੱਟੀ ਦੇ ਭਾਂਡੇ ਵਿੱਚ ਪਾਵੇਗਾ। ਜਾਜਕ ਪਵਿੱਤਰ ਤੰਬੂ ਦੇ ਫ਼ਰਸ਼ ਦੀ ਥੋੜੀ ਜਿਹੀ ਮਿੱਟੀ ਪਾਣੀ ਵਿੱਚ ਪਾ ਦੇਵੇਗਾ। Sien die hoofstuk |