ਗਿਣਤੀ 5:24 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਅਤੇ ਉਹ ਕੁੜੱਤਣ ਵਾਲਾ ਜਲ ਜਿਹੜਾ ਸਰਾਪ ਦਾ ਕਾਰਨ ਹੈ, ਉਸ ਇਸਤਰੀ ਨੂੰ ਪਿਆਵੇ ਅਤੇ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਇਸਤਰੀ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)24 ਅਤੇ ਉਹ ਕੁੜੱਤਣ ਵਾਲਾ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਤੀਵੀਂ ਨੂੰ ਪਿਲਾਵੇ ਅਤੇ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਤੀਵੀਂ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ Sien die hoofstukਪਵਿੱਤਰ ਬਾਈਬਲ24 ਫ਼ੇਰ ਉਸ ਔਰਤ ਨੂੰ ਉਹ ਪਾਣੀ ਪੀਣਾ ਚਾਹੀਦਾ ਹੈ ਜਿਹੜਾ ਮੁਸੀਬਤ ਲਿਆਉਂਦਾ ਹੈ। ਇਹ ਪਾਣੀ ਉਸ ਵਿੱਚ ਦਾਖਲ ਹੋ ਜਾਵੇਗਾ, ਅਤੇ ਜੇ ਉਹ ਦੋਸ਼ੀ ਹੈ, ਤਾਂ ਇਹ ਉਸ ਨੂੰ ਬਹੁਤ ਦੁੱਖ ਦੇਵੇਗਾ। Sien die hoofstuk |