ਗਿਣਤੀ 5:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਭਾਵੇਂ ਪੁਰਖ ਭਾਵੇਂ ਇਸਤਰੀ ਤੁਸੀਂ ਉਨ੍ਹਾਂ ਨੂੰ ਲੈ ਜਾ ਕੇ ਡੇਰੇ ਤੋਂ ਬਾਹਰ ਕੱਢਿਓ ਤਾਂ ਜੋ ਉਹ ਉਨ੍ਹਾਂ ਦੇ ਡੇਰਿਆਂ ਨੂੰ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ ਅਸ਼ੁੱਧ ਨਾ ਕਰਨ। Sien die hoofstukਪਵਿੱਤਰ ਬਾਈਬਲ O.V. Bible (BSI)3 ਭਾਵੇਂ ਨਰ ਭਾਵੇਂ ਨਾਰੀ ਤੁਸੀਂ ਉਨ੍ਹਾਂ ਨੂੰ ਲੈ ਜਾ ਕੇ ਡੇਰੇ ਤੋਂ ਬਾਹਰ ਕੱਢਿਓ ਤਾਂ ਜੋ ਓਹ ਉਨ੍ਹਾਂ ਦੇ ਡੇਰਿਆਂ ਨੂੰ ਜਿੰਨ੍ਹਾਂ ਵਿੱਚ ਮੈਂ ਵੱਸਦਾ ਹਾਂ ਅਸ਼ੁੱਧ ਨਾ ਕਰਨ Sien die hoofstukਪਵਿੱਤਰ ਬਾਈਬਲ3 ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਆਦਮੀ ਹੈ ਜਾਂ ਔਰਤ, ਉਨ੍ਹਾਂ ਨੂੰ ਆਪਣੇ ਡੇਰੇ ਵਿੱਚੋਂ ਬਾਹਰ ਕੱਢ ਦਿਉ। ਉਨ੍ਹਾਂ ਨੂੰ ਇਸ ਲਈ ਦੂਰ ਕਰ ਦਿਉ ਤਾਂ ਜੋ ਉਹ ਰੋਗੀ ਬਿਮਾਰੀ ਨਾ ਫ਼ੈਲਾ ਸੱਕਣ। ਮੈਂ ਤੁਹਾਡੇ ਡੇਰੇ ਵਿੱਚ ਤੁਹਾਡੇ ਅੰਗ-ਸੰਗ ਹਾਂ।” Sien die hoofstuk |