ਗਿਣਤੀ 5:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਦ ਇਸਰਾਏਲੀਆਂ ਨੇ ਅਜਿਹਾ ਹੀ ਕੀਤਾ ਅਤੇ ਉਨ੍ਹਾਂ ਨੂੰ ਡੇਰੇ ਤੋਂ ਬਾਹਰ ਕੱਢ ਦਿੱਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਆਖਿਆ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)4 ਤਾਂ ਇਸਰਾਏਲੀਆਂ ਨੇ ਏਵੇਂ ਹੀ ਕੀਤਾ ਅਤੇ ਉਨ੍ਹਾਂ ਨੂੰ ਡੇਰੇ ਤੋਂ ਬਾਹਰ ਕੱਢ ਦਿੱਤਾ। ਜਿਵੇਂ ਯਹੋਵਾਹ ਮੂਸਾ ਨੂੰ ਬੋਲਿਆ ਤਿਵੇਂ ਹੀ ਇਸਰਾਏਲੀਆਂ ਨੇ ਕੀਤਾ।। Sien die hoofstukਪਵਿੱਤਰ ਬਾਈਬਲ4 ਇਸ ਲਈ ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਦਾ ਆਦੇਸ਼ ਮੰਨਿਆ। ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਡੇਰੇ ਤੋਂ ਬਾਹਰ ਭੇਜ ਦਿੱਤਾ। ਉਨ੍ਹਾਂ ਨੇ ਉਹੀ ਕੀਤਾ ਜੋ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ। Sien die hoofstuk |