ਗਿਣਤੀ 5:6 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਇਸਰਾਏਲੀਆਂ ਨੂੰ ਬੋਲ ਕਿ ਜਦ ਕੋਈ ਪੁਰਖ ਜਾਂ ਇਸਤਰੀ ਕੋਈ ਪਾਪ ਕਰੇ ਜਿਹੜਾ ਇਨਸਾਨ ਕਰਦਾ ਹੈ ਕਿ ਉਹ ਯਹੋਵਾਹ ਤੋਂ ਬੇਈਮਾਨ ਹੋ ਜਾਵੇ ਅਤੇ ਉਹ ਪ੍ਰਾਣੀ ਦੋਸ਼ੀ ਠਹਿਰੇ, Sien die hoofstukਪਵਿੱਤਰ ਬਾਈਬਲ O.V. Bible (BSI)6 ਇਸਰਾਏਲੀਆਂ ਨੂੰ ਬੋਲ ਕੇ ਜਦ ਕੋਈ ਮਨੁੱਖ ਅਥਵਾ ਤੀਵੀਂ ਕੋਈ ਪਾਪ ਕਰੇ ਜਿਹੜਾ ਇਨਸਾਨ ਕਰਦਾ ਹੈ ਕਿ ਉਹ ਯਹੋਵਾਹ ਤੋਂ ਬੇਈਮਾਨ ਹੋ ਜਾਵੇ ਅਰ ਉਹ ਪ੍ਰਾਣੀ ਦੋਸ਼ੀ ਠਹਿਰੇ Sien die hoofstukਪਵਿੱਤਰ ਬਾਈਬਲ6 “ਇਸਰਾਏਲ ਦੇ ਲੋਕਾਂ ਨੂੰ ਇਹ ਆਖ ਹੋ ਸੱਕਦਾ ਹੈ ਕਿ ਕੋਈ ਬੰਦਾ ਕਿਸੇ ਦੂਸਰੇ ਦਾ ਬੁਰਾ ਕਰੇ (ਜਦੋਂ ਕੋਈ ਹੋਰਨਾ ਲੋਕਾਂ ਦਾ ਬੁਰਾ ਕਰਦਾ ਹੈ ਤਾਂ ਅਸਲ ਵਿੱਚ ਉਹ ਪਰਮੇਸ਼ੁਰ ਦੇ ਖਿਲਾਫ਼ ਪਾਪ ਕਰ ਰਿਹਾ ਹੈ।) ਉਹ ਬੰਦਾ ਦੋਸ਼ੀ ਹੈ। Sien die hoofstuk |