ਗਿਣਤੀ 6:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਸ ਦੇ ਅੱਡ ਹੋਣ ਦੀ ਸੁੱਖਣਾ ਦੇ ਸਾਰੇ ਦਿਨ ਕੋਈ ਉਸਤਰਾ ਉਸ ਦੇ ਸਿਰ ਨੂੰ ਨਾ ਲੱਗੇ ਜਦ ਤੱਕ ਉਸ ਦੇ ਦਿਨ ਪੂਰੇ ਨਾ ਹੋਣ ਜਿਨ੍ਹਾਂ ਵਿੱਚ ਉਸ ਨੇ ਯਹੋਵਾਹ ਲਈ ਆਪਣੇ ਆਪ ਨੂੰ ਅੱਡ ਕੀਤਾ, ਉਹ ਪਵਿੱਤਰ ਰਹੇ ਅਤੇ ਆਪਣੇ ਸਿਰ ਦੇ ਵਾਲਾਂ ਦੀਆਂ ਲਟਾਂ ਵਧਣ ਦੇਵੇ। Sien die hoofstukਪਵਿੱਤਰ ਬਾਈਬਲ O.V. Bible (BSI)5 ਉਸ ਦੇ ਅੱਡ ਹੋਣ ਦੀ ਸੁੱਖਣਾ ਦੇ ਸਾਰੇ ਦਿਨ ਕੋਈ ਉਸਤਰਾ ਉਸ ਦੇ ਸਿਰ ਨੂੰ ਨਾ ਲੱਗੇ ਜਦ ਤੀਕ ਉਸ ਦਿਨ ਦੇ ਪੂਰੇ ਨਾ ਹੋਣ ਜਿੰਨ੍ਹਾਂ ਵਿੱਚ ਉਸ ਨੇ ਯਹੋਵਾਹ ਲਈ ਆਪਣੇ ਆਪ ਨੂੰ ਅੱਡ ਕੀਤਾ, ਉਹ ਪਵਿੱਤ੍ਰ ਰਹੇ ਅਤੇ ਆਪਣੇ ਸਿਰ ਦੇ ਬਾਲਾਂ ਦੀਆਂ ਲਟਾਂ ਵਧਣ ਦੇਵੇ Sien die hoofstukਪਵਿੱਤਰ ਬਾਈਬਲ5 “ਵੱਖ ਹੋਣ ਦੇ ਇਸ ਸਮੇਂ ਦੌਰਾਨ, ਉਸ ਬੰਦੇ ਦੇ ਸਿਰ ਨੂੰ ਉਸਤਰਾ ਨਹੀਂ ਲੱਗਣਾ ਚਾਹੀਦਾ। ਵੱਖ ਹੋਣ ਦਾ ਇਹ ਸਮਾਂ ਖਤਮ ਹੋਣ ਤੀਕ ਉਸ ਨੂੰ ਆਪਣੇ ਇਕਰਾਰ ਨੂੰ ਸਮਰਪਿਤ ਰਹਿਣਾ ਚਾਹੀਦਾ ਹੈ। ਉਸ ਨੂੰ ਆਪਣੇ ਵਾਲ ਵੱਧਾਉਣੇ ਚਾਹੀਦੇ ਹਨ। ਉਸ ਦੇ ਵਾਲ ਪਰਮੇਸ਼ੁਰ ਨਾਲ ਉਸ ਦੇ ਇਕਰਾਰ ਦਾ ਖਾਸ ਹਿੱਸਾ ਹਨ। ਉਸ ਨੂੰ ਆਪਣੇ ਵਾਲਾਂ ਨੂੰ ਪਰਮੇਸ਼ੁਰ ਅੱਗੇ ਸੁਗਾਤ ਵਜੋਂ ਭੇਟ ਕਰਨਾ ਚਾਹੀਦਾ। Sien die hoofstuk |