ਗਿਣਤੀ 6:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਹ ਆਪਣੇ ਪਿਤਾ, ਮਾਤਾ, ਭਰਾ ਜਾਂ ਭੈਣ ਲਈ, ਜਦ ਉਹ ਮਰ ਜਾਣ ਅਸ਼ੁੱਧ ਨਾ ਹੋ ਜਾਵੇ ਕਿਉਂ ਜੋ ਉਸ ਦੇ ਪਰਮੇਸ਼ੁਰ ਲਈ ਅੱਡ ਹੋਣ ਦੀ ਜ਼ਿੰਮੇਵਾਰੀ ਉਸ ਦੇ ਸਿਰ ਉੱਤੇ ਹੈ। Sien die hoofstukਪਵਿੱਤਰ ਬਾਈਬਲ O.V. Bible (BSI)7 ਉਹ ਆਪਣੇ ਪਿਤਾ, ਮਾਤਾ, ਭਰਾ ਯਾ ਭੈਣ ਲਈ ਜਦ ਓਹ ਮਰ ਜਾਣ ਭਿੱਟਿਆਂ ਨਾ ਜਾਵੇ ਕਿਉਂ ਜੋ ਉਸ ਦੇ ਪਰਮੇਸ਼ੁਰ ਲਈ ਅੱਡ ਹੋਣ ਦੀ ਜੁੰਮੇਵਾਰੀ ਉਸ ਦੇ ਸਿਰ ਉੱਤੇ ਹੈ Sien die hoofstukਪਵਿੱਤਰ ਬਾਈਬਲ7 ਜੇ ਭਾਵੇਂ ਉਸ ਦਾ ਆਪਣਾ ਪਿਤਾ, ਮਾਂ ਭਰਾ ਜਾਂ ਭੈਣ ਵੀ ਮਰ ਜਾਵੇ, ਉਸ ਨੂੰ ਉਨ੍ਹਾਂ ਨੂੰ ਨਹੀਂ ਛੂਹਣਾ ਚਾਹੀਦਾ। ਇਸ ਨਾਲ ਉਹ ਅਪਵਿੱਤਰ ਹੋ ਜਾਵੇਗਾ। ਉਸ ਨੂੰ ਇਹ ਜ਼ਰੂਰ ਦਰਸਾਉਣਾ ਚਾਹੀਦਾ ਹੈ ਕਿ ਉਹ ਵੱਖ ਹੋ ਗਿਆ ਹੈ ਅਤੇ ਉਸ ਨੇ ਆਪਣੇ-ਆਪ ਨੂੰ ਪੂਰੀ ਤਰ੍ਹਾਂ ਪਰਮੇਸ਼ੁਰ ਨੂੰ ਸੌਂਪ ਦਿੱਤਾ ਹੈ। Sien die hoofstuk |