ਗਿਣਤੀ 7:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਫਿਰ ਜਦੋਂ ਜਗਵੇਦੀ ਦਾ ਸਮਰਪਣ ਹੋਇਆ, ਪ੍ਰਧਾਨ ਆਪਣੇ ਚੜ੍ਹਾਵੇ ਜਗਵੇਦੀ ਦੇ ਸਾਹਮਣੇ ਲਿਆਏ। Sien die hoofstukਪਵਿੱਤਰ ਬਾਈਬਲ O.V. Bible (BSI)10 ਇਉਂ ਪਰਧਾਨ ਜਗਵੇਦੀ ਦੀ ਚੱਠ ਲਈ ਜਿਸ ਦਿਨ ਉਸ ਉੱਤੇ ਤੇਲ ਚੋਪੜਿਆ ਗਿਆ ਆਪਣੀਆਂ ਨਜ਼ਰਾਂ ਲਿਆਏ। ਪਰਧਾਨ ਆਪਣੇ ਚੜ੍ਹਾਵੇ ਜਗਵੇਦੀ ਦੇ ਸਾਹਮਣੇ ਲਿਆਏ Sien die hoofstukਪਵਿੱਤਰ ਬਾਈਬਲ10 ਮੂਸਾ ਨੇ ਜਗਵੇਦੀ ਉੱਤੇ ਪਵਿੱਤਰ ਤੇਲ ਛਿੜਕਿਆ। ਉਸੇ ਦਿਨ, ਆਗੂ ਯਹੋਵਾਹ ਲਈ ਜਗਵੇਦੀ ਉੱਤੇ ਸਮਰਪਿਤ ਕਰਨ ਲਈ ਆਪਣੇ ਚੜ੍ਹਾਵੇ ਲਿਆਏ। Sien die hoofstuk |