ਗਿਣਤੀ 7:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਹ ਆਪਣੇ ਨਜ਼ਰਾਨੇ ਯਹੋਵਾਹ ਅੱਗੇ ਲਿਆਏ, ਉਹਨਾਂ ਦੇ ਨਾਲ ਛੇ ਛੱਤੇ ਹੋਏ ਗੱਡੇ ਅਤੇ ਬਾਰਾਂ ਬਲ਼ਦ ਅਰਥਾਤ ਇੱਕ ਗੱਡਾ ਦੋ ਹਾਕਮਾਂ ਵੱਲੋਂ ਅਤੇ ਇੱਕ-ਇੱਕ ਬਲ਼ਦ ਅਤੇ ਉਹ ਉਨ੍ਹਾਂ ਨੂੰ ਡੇਰੇ ਦੇ ਸਾਹਮਣੇ ਲਿਆਏ। Sien die hoofstukਪਵਿੱਤਰ ਬਾਈਬਲ O.V. Bible (BSI)3 ਓਹ ਆਪਣੀਆਂ ਨਜ਼ਰਾਂ ਯਹੋਵਾਹ ਅੱਗੇ ਲਿਆਏ, ਛੇ ਛੱਤੇ ਹੋਏ ਗੱਡੇ ਅਰ ਬਾਰਾਂ ਬਲਦ ਅਰਥਾਤ ਇੱਕ ਗੱਡਾ ਦੋ ਸਰਦਾਰਾਂ ਵੱਲੋਂ ਅਤੇ ਇੱਕ ਇੱਕ ਬਲਦ ਇੱਕ ਇੱਕ ਵੱਲੋਂ ਅਤੇ ਓਹ ਉਨ੍ਹਾਂ ਨੂੰ ਡੇਹਰੇ ਦੇ ਸਾਹਮਣੇ ਲਿਆਏ Sien die hoofstukਪਵਿੱਤਰ ਬਾਈਬਲ3 ਇਨ੍ਹਾਂ ਆਗੂਆਂ ਨੇ ਯਹੋਵਾਹ ਲਈ ਸੁਗਾਤਾਂ ਲਿਆਂਦੀਆਂ। ਇਹ ਛੇ ਢੱਕੀਆ ਹੋਈਆਂ ਗੱਡੀਆਂ ਲੈ ਕੇ ਆਏ। ਅਤੇ ਗੱਡੀਆਂ ਨੂੰ ਖਿੱਚਣ ਵਾਲੀਆ 12 ਗਊਆਂ ਲੈ ਕੇ ਆਏ (ਇੱਕ ਗਊ ਹਰੇਕ ਆਗੂ ਵੱਲੋਂ ਦਿੱਤੀ ਗਈ ਅਤੇ ਹਰੇਕ ਆਗੂ ਨੇ ਦੂਸਰੇ ਆਗੂ ਨਾਲ ਰਲਕੇ ਇੱਕ ਗੱਡੀ ਦਿੱਤੀ।) ਇਨ੍ਹਾਂ ਆਗੂਆਂ ਨੇ ਇਹ ਚੀਜ਼ਾਂ ਪਵਿੱਤਰ ਤੰਬੂ ਉੱਤੇ ਯਹੋਵਾਹ ਨੂੰ ਦਿੱਤੀਆਂ। Sien die hoofstuk |