Aanlyn Bybel

- Advertensies -




ਗਿਣਤੀ 7:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਮਰਾਰੀਆਂ ਨੂੰ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਚਾਰ ਗੱਡੇ ਅਤੇ ਅੱਠ ਬਲ਼ਦ ਦਿੱਤੇ ਜਿਹੜੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਹੱਥ ਵਿੱਚ ਦਿੱਤੇ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਅਤੇ ਚਾਰ ਗੱਡੇ ਅਰ ਅੱਠ ਬਲਦ ਮਰਾਰੀਆਂ ਨੂੰ ਉਹਨਾਂ ਦੀ ਟਹਿਲ ਸੇਵਾ ਅਨੁਸਾਰ ਜਿਹੜੀ ਹਾਰੂਨ ਜਾਜਕ ਦੇ ਪੁੱਤ੍ਰ ਈਥਾਮਾਰ ਦੇ ਹੱਥ ਵਿੱਚ ਸੀ ਦਿੱਤੇ

Sien die hoofstuk Kopieer

ਪਵਿੱਤਰ ਬਾਈਬਲ

8 ਫ਼ੇਰ ਮੂਸਾ ਨੇ ਚਾਰ ਗੱਡੀਆਂ ਅਤੇ ਅੱਠ ਗਾਵਾਂ ਮਰਾਰੀ ਦੇ ਪਰਿਵਾਰ ਦੇ ਲੋਕਾਂ ਨੂੰ ਦੇ ਦਿੱਤੀਆਂ। ਕਿਉਂ ਜੋ ਉਨ੍ਹਾ ਨੂੰ ਇਹ ਆਪਣੇ ਕੰਮ ਲਈ ਲੋੜੀਦੀਆਂ ਸਨ। ਜਾਜਕ ਹਾਰੂਨ ਦਾ ਪੁੱਤਰ ਈਥਾਮਾਰ ਇਨ੍ਹਾਂ ਸਾਰੇ ਆਦਮੀਆਂ ਦੇ ਕੰਮ ਲਈ ਜ਼ਿੰਮੇਵਾਰ ਸੀ।

Sien die hoofstuk Kopieer




ਗਿਣਤੀ 7:8

Volg ons:

Advertensies


Advertensies