Aanlyn Bybel

- Advertensies -




ਗਿਣਤੀ 7:85 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

85 ਚਾਂਦੀ ਦਾ ਹਰ ਥਾਲ ਇੱਕ ਸੇਰ ਦਸ ਛਟਾਂਕ ਅਤੇ ਚਾਂਦੀ ਦਾ ਹਰ ਕਟੋਰਾ ਚੌਦਾਂ ਛਟਾਂਕ, ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਸਾਰੇ ਚਾਂਦੀ ਦੇ ਭਾਂਡੇ ਦੋ ਹਜ਼ਾਰ ਚਾਰ ਸੌ ਸ਼ਕੇਲ ਦੇ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

85 ਚਾਂਦੀ ਦਾ ਹਰ ਥਾਲ ਇੱਕ ਸੇਰ ਦਸ ਛਟਾਂਕ ਅਤੇ ਚਾਂਦੀ ਦਾ ਹਰ ਕਟੋਰਾ ਚੌਦਾਂ ਛਟਾਂਕ ਸਾਰੇ ਚਾਂਦੀ ਦੇ ਭਾਂਡੇ ਤੀਹ ਸੇਰ ਸਨ ਪਵਿੱਤਰ ਅਸਥਾਨ ਦੇ ਸ਼ਕਲ ਅਨੁਸਾਰ

Sien die hoofstuk Kopieer

ਪਵਿੱਤਰ ਬਾਈਬਲ

85 ਹਰੇਕ ਪਲੇਟ ਦਾ ਵਜ਼ਨ ਤਕਰੀਬਨ 3 1/2 ਪੌਂਡ ਸੀ। ਅਤੇ ਹਰੇਕ ਕੌਲੇ ਦਾ ਵਜ਼ਨ 1 3/4 ਪੌਂਡ ਸੀ। ਚਾਂਦੀ ਦੀਆਂ ਪਲੇਟਾਂ ਅਤੇ ਚਾਂਦੀ ਦੇ ਕੌਲਿਆਂ ਦਾ ਕੁੱਲ ਵਜ਼ਨ ਸਰਕਾਰੀ ਮਾਪ ਅਨੁਸਾਰ ਤਕਰੀਬਨ 60 ਪੌਂਡ ਸੀ।

Sien die hoofstuk Kopieer




ਗਿਣਤੀ 7:85

Volg ons:

Advertensies


Advertensies