ਗਿਣਤੀ 8:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਦ ਤੂੰ ਲੇਵੀਆਂ ਨੂੰ ਯਹੋਵਾਹ ਦੇ ਅੱਗੇ ਹਾਜ਼ਰ ਕਰੀਂ ਅਤੇ ਇਸਰਾਏਲੀ ਲੇਵੀਆਂ ਉੱਤੇ ਆਪਣੇ ਹੱਥ ਧਰਨ। Sien die hoofstukਪਵਿੱਤਰ ਬਾਈਬਲ O.V. Bible (BSI)10 ਅਤੇ ਲੇਵੀਆਂ ਨੂੰ ਯਹੋਵਾਹ ਦੇ ਅੱਗੇ ਹਾਜ਼ਰ ਕਰੀਂ ਤਾਂ ਇਸਰਾਏਲੀ ਲੇਵੀਆਂ ਉੱਤੇ ਆਪਣੇ ਹੱਥ ਧਰਣ Sien die hoofstukਪਵਿੱਤਰ ਬਾਈਬਲ10 ਲੇਵੀ ਲੋਕਾਂ ਨੂੰ ਯਹੋਵਾਹ ਦੇ ਸਮੂਹ ਦੇ ਸਾਹਮਣੇ ਲਿਆਉ। ਇਸਰਾਏਲ ਦੇ ਲੋਕ ਉਨ੍ਹਾਂ ਉੱਤੇ ਆਪਣੇ ਹੱਥ ਧਰਨਗੇ। Sien die hoofstuk |