ਗਿਣਤੀ 8:13 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤਦ ਲੇਵੀਆਂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਅੱਗੇ ਖੜ੍ਹਾ ਕਰੀਂ ਅਤੇ ਤੂੰ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਚੜ੍ਹਾਈਂ। Sien die hoofstukਪਵਿੱਤਰ ਬਾਈਬਲ O.V. Bible (BSI)13 ਤਾਂ ਤੂੰ ਲੇਵੀਆਂ ਨੂੰ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਅੱਗੇ ਖੜ੍ਹਾ ਕਰੀਂ ਅਤੇ ਤੂੰ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਚੜ੍ਹਾਈਂ Sien die hoofstukਪਵਿੱਤਰ ਬਾਈਬਲ13 ਲੇਵੀ ਲੋਕਾਂ ਨੂੰ ਆਖਣਾ ਕਿ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਸਾਹਮਣੇ ਖੜ੍ਹੇ ਹੋ ਜਾਣ। ਫ਼ੇਰ ਲੇਵੀ ਆਦਮੀਆਂ ਨੂੰ ਯਹੋਵਾਹ ਨੂੰ ਸਮਰਪਿਤ ਕਰ ਦੇਣਾ। ਉਹ ਇੱਕ ਹਿਲਾਉਣ ਦੀ ਭੇਟ ਵਾਂਗ ਹੋਣਗੇ। Sien die hoofstuk |