ਗਿਣਤੀ 8:16 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਕਿਉਂਕਿ ਉਹ ਇਸਰਾਏਲੀਆਂ ਵਿੱਚੋਂ ਮੈਨੂੰ ਪੂਰੀ ਤਰ੍ਹਾਂ ਨਾਲ ਸਮਰਪਤ ਕੀਤੇ ਗਏ ਹਨ, ਮੈਂ ਉਹਨਾਂ ਨੂੰ ਸਾਰੇ ਇਸਰਾਏਲ ਵਿੱਚੋਂ ਸਾਰੇ ਪਹਿਲੌਠਿਆਂ ਦੇ ਬਦਲੇ ਆਪਣੇ ਲਈ ਲੈ ਲਿਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)16 ਕਿਉਂ ਜੋ ਏਹ ਇਸਰਾਏਲੀਆਂ ਵਿੱਚੋਂ ਉੱਕੇ ਹੀ ਸਾਰੇ ਕੁੱਖ ਖੋਲਣ ਵਾਲਿਆਂ ਦੇ ਥਾਂ ਅਰਥਾਤ ਇਸਰਾਏਲੀਆਂ ਦੇ ਪਲੋਠਿਆਂ ਦੇ ਥਾਂ ਮੈਨੂੰ ਦਿੱਤੇ ਗਏ ਹਨ ਮੈਂ ਉਨ੍ਹਾਂ ਨੂੰ ਆਪਣੇ ਲਈ ਲਿਆ ਹੈ Sien die hoofstukਪਵਿੱਤਰ ਬਾਈਬਲ16 ਇਸਰਾਏਲੀ ਲੋਕ ਮੇਰੇ ਲਈ ਲੇਵੀਆਂ ਨੂੰ ਸਮਰਪਿਤ ਕਰਨਗੇ। ਉਹ ਮੇਰੇ ਹੋਣਗੇ ਅਤੀਤ ਵਿੱਚ ਮੈਂ ਹਰੇਕ ਇਸਰਾਏਲ ਪਰਿਵਾਰ ਨੂੰ ਆਖਿਆ ਸੀ ਕਿ ਉਹ ਆਪਣਾ ਪਹਿਲੋਠਾ ਪੁੱਤਰ ਮੈਨੂੰ ਭੇਟ ਕਰਨ। ਪਰ ਹੁਣ ਮੈਂ ਇਸਰਾਏਲ ਦੇ ਹੋਰਨਾਂ ਪਰਿਵਾਰਾਂ ਦੇ ਪਹਿਲੋਠੇ ਪੁੱਤਰਾਂ ਬਦਲੇ ਲੇਵੀ ਲੋਕਾਂ ਨੂੰ ਲੈ ਰਿਹਾ ਹਾਂ। Sien die hoofstuk |