ਗਿਣਤੀ 8:17 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਕਿਉਂ ਜੋ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਮੇਰੇ ਹਨ, ਭਾਵੇਂ ਆਦਮੀ ਦਾ ਭਾਵੇਂ ਪਸ਼ੂ ਦਾ। ਜਿਸ ਦਿਨ ਤੋਂ ਮੈਂ ਮਿਸਰ ਦੇਸ ਦੇ ਸਾਰਿਆਂ ਪਹਿਲੌਠਿਆਂ ਨੂੰ ਮਾਰਿਆ, ਮੈਂ ਉਨ੍ਹਾਂ ਨੂੰ ਆਪਣੇ ਲਈ ਪਵਿੱਤਰ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)17 ਕਿਉਂ ਜੋ ਇਸਰਾਏਲੀਆਂ ਦੇ ਸਾਰੇ ਪਲੋਠੇ ਮੇਰੇ ਹਨ, ਕੀ ਆਦਮੀ ਦਾ ਕੀ ਡੰਗਰ ਦਾ। ਜਿਸ ਦਿਨ ਤੋਂ ਮਿਸਰ ਦੇਸ ਦਿਆਂ ਸਾਰਿਆਂ ਪਲੋਠਿਆਂ ਨੂੰ ਮਾਰਿਆ ਮੈਂ ਉਨ੍ਹਾਂ ਨੂੰ ਆਪਣੇ ਲਈ ਪਵਿੱਤ੍ਰ ਕੀਤਾ Sien die hoofstukਪਵਿੱਤਰ ਬਾਈਬਲ17 ਇਸਰਾਏਲ ਦਾ ਹਰ ਪਹਿਲੋਠਾ ਨਰ ਮੇਰਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਆਦਮੀ ਹੈ ਜਾਂ ਜਾਨਵਰ, ਇਹ ਫ਼ੇਰ ਵੀ ਮੇਰਾ ਹੈ। ਕਿਉਂਕਿ ਮੈਂ ਮਿਸਰ ਦੇ ਸਮੂਹ ਪਹਿਲੋਠੇ ਬੱਚਿਆਂ ਅਤੇ ਜਾਨਵਰਾ ਨੂੰ ਮਾਰ ਦਿੱਤਾ ਸੀ ਅਤੇ ਮੈਂ ਪਹਿਲੋਠੇ ਪੁੱਤਰਾਂ ਨੂੰ ਆਪਣਾ ਬਨਾਉਣ ਦੀ ਚੋਣ ਕੀਤੀ ਸੀ। Sien die hoofstuk |