ਗਿਣਤੀ 8:20 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਮੂਸਾ, ਹਾਰੂਨ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਲੇਵੀਆਂ ਨਾਲ ਇਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)20 ਮੂਸਾ, ਹਾਰੂਨ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਲੇਵੀਆਂ ਨਾਲ ਏਵੇਂ ਹੀ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਲੇਵੀਆਂ ਵਿਖੇ ਹੁਕਮ ਦਿੱਤਾ ਸੀ ਤਿਵੇਂ ਇਸਰਾਏਲੀਆਂ ਨੇ ਉਨ੍ਹਾਂ ਦੇ ਨਾਲ ਕੀਤਾ Sien die hoofstukਪਵਿੱਤਰ ਬਾਈਬਲ20 ਇਸ ਲਈ, ਮੂਸਾ, ਹਾਰੂਨ ਅਤੇ ਇਸਰਾਏਲ ਦੇ ਸਮੂਹ ਲੋਕਾਂ ਨੇ ਯਹੋਵਾਹ ਦਾ ਹੁਕਮ ਮੰਨਿਆ। ਉਨ੍ਹਾਂ ਨੇ ਲੇਵੀ ਲੋਕਾਂ ਲਈ ਉਹ ਸਾਰਾ ਕੁਝ ਕੀਤਾ ਜਿਸਦਾ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ। Sien die hoofstuk |