Aanlyn Bybel

- Advertensies -




ਗਿਣਤੀ 8:22 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਇਸ ਤੋਂ ਬਾਅਦ ਉਹ ਲੇਵੀ ਸੇਵਾ ਦੇ ਕੰਮ ਲਈ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਅੱਗੇ ਮੰਡਲੀ ਦੇ ਤੰਬੂ ਵਿੱਚ ਆਏ। ਜਿਵੇਂ ਯਹੋਵਾਹ ਨੇ ਮੂਸਾ ਨੂੰ ਲੇਵੀਆਂ ਦੇ ਵਿਖੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਉਹਨਾਂ ਨੇ ਉਨ੍ਹਾਂ ਨਾਲ ਕੀਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

22 ਏਸ ਦੇ ਮਗਰੋਂ ਉਹ ਲੇਵੀ ਸੇਵਾ ਦੇ ਕੰਮ ਲਈ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਦੇ ਅੱਗੇ ਮੰਡਲੀ ਦੇ ਤੰਬੂ ਵਿੱਚ ਵੜੇ। ਜਿਵੇਂ ਯਹੋਵਾਹ ਨੇ ਮੂਸਾ ਨੂੰ ਲੇਵੀਆਂ ਵਿਖੇ ਹੁਕਮ ਦਿੱਤਾ ਸੀ ਤਿਵੇਂ ਹੀ ਉਨ੍ਹਾਂ ਨੇ ਉਨ੍ਹਾਂ ਨਾਲ ਕੀਤਾ।।

Sien die hoofstuk Kopieer

ਪਵਿੱਤਰ ਬਾਈਬਲ

22 ਇਸਤੋਂ ਮਗਰੋਂ, ਲੇਵੀ ਲੋਕ ਆਪਣਾ ਕੰਮ ਕਰਨ ਲਈ ਮੰਡਲੀ ਵਾਲੇ ਤੰਬੂ ਵੱਲ ਆਏ। ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਦੀ ਨਿਗਰਾਨੀ ਕੀਤੀ। ਉਹ ਇਨ੍ਹਾਂ ਲੇਵੀ ਲੋਕਾਂ ਦੇ ਕੰਮ ਲਈ ਜ਼ਿੰਮੇਵਾਰ ਸਨ। ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਉਹੀ ਕੀਤਾ ਜਿਸਦਾ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।

Sien die hoofstuk Kopieer




ਗਿਣਤੀ 8:22

Volg ons:

Advertensies


Advertensies