ਗਿਣਤੀ 8:24 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਲੇਵੀਆਂ ਲਈ ਨਿਯਮ ਇਹ ਹੈ ਕਿ ਪੱਚੀ ਸਾਲ ਜਾਂ ਇਸ ਤੋਂ ਵੱਧ ਉਮਰ ਵਿੱਚ ਉਹ ਮੰਡਲੀ ਦੇ ਤੰਬੂ ਵਿੱਚ ਸੇਵਾ ਦੇ ਕੰਮ ਵਿੱਚ ਲੱਗੇ ਰਹਿਣ, Sien die hoofstukਪਵਿੱਤਰ ਬਾਈਬਲ O.V. Bible (BSI)24 ਲੇਵੀਆਂ ਲਈ ਏਹ ਹੈ ਕਿ ਪੰਝੀਆਂ ਵਰ੍ਹਿਆਂ ਤੋਂ ਉੱਪਰ ਓਹ ਮੰਡਲੀ ਦੇ ਤੰਬੂ ਵਿੱਚ ਸੇਵਾ ਦੇ ਕੰਮ ਨੂੰ ਲੱਗੇ ਰਹਿਣ Sien die hoofstukਪਵਿੱਤਰ ਬਾਈਬਲ24 “ਲੇਵੀ ਲੋਕਾਂ ਲਈ ਇਹ ਖਾਸ ਆਦੇਸ਼ ਹੈ: ਹਰੇਕ ਲੇਵੀ ਬੰਦਾ ਜਿਹੜਾ 25 ਵਰ੍ਹਿਆ ਦਾ ਜਾਂ ਇਸਤੋਂ ਵੱਡਾ ਹੈ। ਮੰਡਲੀ ਵਾਲੇ ਤੰਬੂ ਦੇ ਕੰਮ ਵਿੱਚ ਹਿੱਸਾ ਲੈਣ ਲਈ ਜ਼ਰੂਰ ਆਵੇ। Sien die hoofstuk |